Menu

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ ‘ਚ ਗੋਲੀ ਦਾ ਸ਼ਿਕਾਰ ਹੋਇਆ?

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ  ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ।ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।

ਦੱਸ ਦਈਏ ਕਿ ਅਮਰੀਕਾ ਦੀ ਨਿਊਜ਼ ਵੈਬਸਾਈਟ ਅਨੁਸਾਰ ਫਰੈਜਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰੈਜਨੋ ਵਿੱਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਗਲੀ ਵਿੱਚ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿੱਚ ਖੜ੍ਹੇ ਸਨ, ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ। ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਸ਼ਰਨ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans