Menu

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ।

ਕਾਰਜਕਾਰੀ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੇ ਬੈਂਚ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਤੁਰੰਤ ਸੁਣਵਾਈ ਲਈ ਕੀਤਾ ਗਿਆ। ਅਦਾਲਤ ਸ਼ੁੱਕਰਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਬੈਂਚ ਨੇ ਕਿਹਾ ਕਿ ਜੱਜ ਨੂੰ ਫਾਈਲ ਦੇਖਣ ਦਿਓ, ਇਸ ਨੂੰ ਕੱਲ੍ਹ ਆਉਣ ਦਿਓ। ‘

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans