Menu

CM ਮਾਨ ਅੱਜ ਲੁਧਿਆਣਾ ‘ਚ ਪਾਰਟੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ,  2 ਮਈ 2024-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਲੋਕ ਸਭਾ ਦੇ ਹਰੇਕ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਹਰੇਕ ਪਾਰਟੀ ਦਾ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਵੋਟਾਂ ਹਾਸਲ ਕੀਤੀਆਂ ਜਾਣ। ਇਸੇ ਤਹਿਤ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। CM ਮਾਨ ਸਾਹਨੇਵਾਲ ਵਿਚ ਲਗਭਗ 3 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਲੁਧਿਆਣਾ ਤੇ ਫਤਿਹਗੜ੍ਹ ਦੀ ਵੱਡੀ ਲੀਡਰਸ਼ਿਪ ਤੇ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਪਹੁੰਚਣਗੇ। ਲਗਭਗ 4 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਲੁਧਿਆਣਾ ਦੇ ਹੈਬੋਵਾਲ ਵਿਚ ਵੀ ਰੋਡ ਸ਼ੋਅ ਕਰਕੇ ਗਏ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans