Menu

ਜਮਹੂਰੀਅਤ ਅਤੇ ਸੰਵਿਧਾਨ ਦੀ ਰਾਖੀ ਲਈ ‘ਆਪ’ ਦੇ ਨਾਲ ਡਟੋ: ਅਮੀਤ ਖੁੱਡੀਆਂ

ਬਠਿੰਡਾ, , 2 ਮਈ- ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਸਿੰਘ ਨੇ  ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡਾਂ ’ਚ ਲੋਕ ਮਿਲਣੀਆਂ ਕਰਕੇ ਆਪਣੇ ਪਿਤਾ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਨਰ ਸਿੰਘ ਕਲੋਨੀ, ਡੂੰਮਵਾਲੀ, ਚੱਕ ਰੁਲਦੂ ਵਾਲਾ, ਬਾਂਡੀ, ਧੁੰਨੀ ਕੇ, ਕੋਟਲੀ ਸਾਬੋ, ਫਰੀਦਕੋਟ ਕੋਟਲੀ, ਮੁਹਾਲਾਂ ਗੁਰੂ ਕੇ, ਜੱਸੀ ਪੌ ਵਾਲੀ, ਫੂਸ ਮੰਡੀ ਆਦਿ ’ਚ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਅਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਤੋਂ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਵੇਲੇ ਛੁਟਕਾਰਾ ਪਾਇਆ ਗਿਆ ਸੀ, ਉਸੇ ਤਰ੍ਹਾਂ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੁਣ ਵੀ ਡਟ ਕੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਜਾਵੇ, ਤਾਂ ਜੋ ਦੇਸ਼ ਵਿੱਚੋਂ ਨਫ਼ਰਤ ਦੀ ਰਾਜਨੀਤੀ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤੀ ਜਾ ਸਕੇ। ਇਨ੍ਹਾਂ ਜਨਤਕ ਇਕੱਠਾਂ ਨੂੰ ਪਿੰਡਾਂ ਦੇ ਵਾਸੀਆਂ ਵੱਲੋਂ ਭਰਪੂਰ ਸਮਰਥਨ ਦਿੰਦਿਆਂ, ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਪੁਰਜ਼ੋਰ ਵਾਅਦਾ ਕੀਤਾ ਗਿਆ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans