Menu

ਮਸੂਰੀ ਘੁੰਮਣ ਲਈ ਗਏ ਵਿਦਿਆਰਥੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌ.ਤ

4 ਮਈ 2024 : ਮਸੂਰੀ ਘੁੰਮਣ ਗਏ ਵਿਦਿਆਰਥੀਆਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਕਾਰ ਵਿਚ ਸਵਾਰ ਛੇ ਦੇ ਛੇ ਵਿਦਿਆਰਥੀਆਂ ਦੀ ਮੌਤ ਹੋ ਗਈ। ਇਥੇ ਦੇਹਰਾਦੂਨ ਰੋਡ ਝੜੀਪਾਣੀ ਰੋਡ ‘ਤੇ ਇੱਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਮਰਨ ਵਾਲਿਆਂ ਵਿੱਚ ਚਾਰ ਨੌਜਵਾਨ ਅਤੇ ਦੋ ਲੜਕੀਆਂ ਸ਼ਾਮਲ ਹਨ। ਕਾਰ ਵਿਚ ਸਵਾਰ ਖੱਡ ‘ਚ ਡਿੱਗੀਆਂ ਦੋ ਲੜਕੀਆਂ ਦਾ ਸਾਹ ਚੱਲ ਰਿਹਾ ਸੀ ਕਿ ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਦੇਹਰਾਦੂਨ ਹਾਇਰ ਸੈਂਟਰ ਭੇਜਿਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਖੱਡ ‘ਚੋਂ ਕੱਢ ਕੇ ਮਸੂਰੀ ਦੇ ਉਪ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮਸੂਰੀ ਪੁਲਿਸ ਫਾਇਰ ਸਰਵਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।ਮਸੂਰੀ ਪੁਲਿਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਹਰਾਦੂਨ ਦੇ ਆਈਐਮਐਸ ਕਾਲਜ ਵਿੱਚ ਚਾਰ ਨੌਜਵਾਨ ਅਤੇ ਦੋ ਲੜਕੀਆਂ ਪੜ੍ਹਦੇ ਸਨ। ਇਹ ਲੋਕ ਮਸੂਰੀ ਘੁੰਮਣ ਗਏ ਸਨ। ਜਿੱਥੇ ਇਹ ਹਾਦਸਾ ਵਾਪਰਿਆ ਉੱਥੇ ਬਹੁਤ ਡੂੰਘੀ ਖੱਡ ਹੋਣ ਕਾਰਨ ਬਚਾਅ ਕਾਰਜ ਲਈ ਕਾਫੀ ਮਿਹਨਤ ਕਰਨੀ ਪਈ। ਜਦੋਂ ਬਚਾਅ ਟੀਮ ਖੱਡ ‘ਚ ਪਹੁੰਚੀ ਤਾਂ ਕਾਰ ‘ਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਦੋ ਕੁੜੀਆਂ ਸਾਹ ਲੈ ਰਹੀਆਂ ਸਨ। ਉਨ੍ਹਾਂ ਨੂੰ ਇਲਾਜ ਲਈ ਦੇਹਰਾਦੂਨ ਹਾਇਰ ਸੈਂਟਰ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਵੀ ਦਮ ਤੋੜ ਦਿਤਾ।

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ…

ਨਵੀਂ ਦਿੱਲੀ, 22 ਮਈ, 2024 : ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40541 posts
  • 0 comments
  • 0 fans