Menu

ਸਰਕਾਰੀ ਸੀਨੀਅਰ ਸਕੂਲ (ਲੜਕੇ), ਅਬੋਹਰ ਵਿਖੇ ਖੇਡ ਮੁਕਾਬਲੇ ਕਰਵਾਏ

ਫਾਜ਼ਿਲਕਾ, 4 ਮਈ- ਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਰਕਾਰੀ ਸੀਨੀਅਰ ਸਕੂਲ (ਲੜਕੇ), ਅਬੋਹਰ ਵਿਖੇ ਹੈਂਡਬਾਲ ਖੇਡ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 17 ਅਤੇ ਅੰਡਰ 19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

ਅੰਡਰ-17 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਅੰਡਰ-19 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਸਰਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਅਬੋਹਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਖੇਡਾਂ ਵੱਲ ਰੁਝਾਨ ਪੈਦਾ ਕਰਨ ਲਈ ਸੁਝਾਵ ਵੀ ਦਿੱਤੇ ਗਏ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰੀ ਆਦਤਾਂ ਤੋਂ ਦੂਰ ਰੱਖਿਆ ਜਾ ਸਕੇ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40438 posts
  • 0 comments
  • 0 fans