Menu

ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਅੰਮ੍ਰਿਤਸਰ, 4 ਮਈ 2024 –ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਬਰਾਮਦ ਹੋਇਆ ਹੈ। ਇਸ ਸਬੰਧੀ DGP ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰ ਕੇ ਲਿਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ’ਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਪੁਲਿਸ ਵੱਲੋਂ ਫੜੇ ਗਏ ਨਸ਼ਾ ਤਸਕਰਾਂ ਖ਼ਿਲਾਫ਼ NDPS ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ। ਤਸਕਰਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40524 posts
  • 0 comments
  • 0 fans