Menu

ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪਟਿਆਲਾ , 8 ਮਈ 2024:  ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਦੂਜਾ ਦਿਨ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਵੀ ਛੇਤੀ ਹੀ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਮਵੀਰ ਗਾਂਧੀ ਦਾ ਸਮਰਥਨ ਕਰਨ ਲਈ ਪਟਿਆਲਾ ਪਹੁੰਚੇ ਹਨ।

ਕਾਂਗਰਸ ਵਲੋਂ ਜਾਰੀ ਬਿਆਨ ਅਨੁਸਾਰ 9 ਮਈ ਨੂੰ ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ, 10 ਮਈ ਨੂੰ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਚਰਨਜੀਤ ਸਿੰਘ ਚੰਨੀ ਜਲੰਧਰ ਤੋਂ, ਯਾਮਿਨੀ ਗੋਮਰ ਹੁਸ਼ਿਆਰਪੁਰ ਤੋਂ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰਜੀਤ ਕੌਰ ਸਾਹੋਕੇ ਫਰੀਦਕੋਟ ਤੋਂ, ਜੀਤ ਮਹਿੰਦਰਜੀਤ ਸਿੰਘ ਸਿੱਧੂ ਬਠਿੰਡਾ ਤੋਂ, 11 ਮਈ ਨੂੰ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ ਅਤੇ ਵਿਜੇ ਇੰਦਰ ਸਿੰਗਲਾ 13 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans