Menu

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 8 ਮਈ: – ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਦੀਆਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans