Menu

ਅਕਾਲੀ ਆਗੂ ਜਗਦੀਪ ਸਿੰਘ ਚੀਮਾ ‘ਤੇ ਮਾਮਲਾ ਦਰਜ

9 ਮਈ 2024-: ਸ਼੍ਰੋਮਣੀ ਅਕਾਲੀ ਦਲ ਬੀਸੀ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਹੋਏ ਜਾਨਲੇਵਾ ਹਮਲੇ ਦੇ ਮੁਲਜ਼ਮ ਅਕਾਲੀ ਆਗੂ ਜਗਦੀਪ ਸਿੰਘ ਚੀਮਾ ‘ਤੇ ਮਾਮਲਾ ਦਰਜ ਹੋ ਗਿਆ। ਦੱਸ ਦੇਈਏ ਕਿ ਮੁਲਜ਼ਮ ਹਮਲੇ ਤੋਂ ਬਾਅਦ ਹੀ ਫ਼ਰਾਰ ਚੱਲ ਰਿਹਾ ਹੈ। ਬੱਸੀ ਪਠਾਣਾਂ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਚੋਣਾਂ ਦੇ ਦਿਨਾਂ ਦੌਰਾਨ ਵਾਪਰੀ ਇਸ ਘਟਨਾ ਤੋਂ ਬਾਅਦ ਸਾਰੇ ਅਕਾਲੀ ਆਗੂਆਂ ਨੇ ਚੁੱਪ ਧਾਰੀ ਰੱਖੀ ਹੈ, ਜਦਕਿ ਪਾਰਟੀ ਹਾਈਕਮਾਂਡ ਇਸ ਘਟਨਾ ਤੋਂ ਅਜੇ ਤੱਕ ਅਣਜਾਣ ਹੈ। ਮਠਾੜੂ ‘ਤੇ ਹੋਏ ਜਾਨਲੇਵਾ ਹਮਲੇ ਪਿੱਛੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਫਤਿਹਗੜ੍ਹ ਸਾਹਿਬ ਦੇ ਅਕਾਲੀ ਆਗੂਆਂ ਨੇ ਚੁੱਪੀ ਧਾਰੀ ਹੋਈ ਹੈ। ਦੂਜੇ ਪਾਸੇ ਇਹ ਮਾਮਲਾ ਹਾਈਕਮਾਨ ਤੱਕ ਵੀ ਨਹੀਂ ਪਹੁੰਚਿਆ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans