Menu

ਨੁੱਕੜ ਨਾਟਕ ਰਾਹੀਂ ਹਲਕਾ ਬੱਲੂਆਣਾ ਦੇ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

ਬੱਲੂਆਣਾ 9 ਮਈ- ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ  ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ  ਸੁਖਬੀਰ ਕੌਰ ਅਤੇ ਬੀਡੀਪੀਓ ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ  ਸਤੀਸ਼ ਮਿਗਲਾਨੀ,  ਅਭੀਜੀਤ ਵਧਵਾ ਸੀਐਚਟੀ,  ਅਸ਼ਵਨੀ ਮੱਕੜ ਟੀਮ ਮੈਂਬਰ ਅਤੇ  ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਨੁੱਕੜ ਨਾਟਕ ਰਾਹੀਂ ਪੇਸ਼ਕਾਰੀਆਂ ਕਰਕੇ ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੁਕ ਕੀਤਾ ਗਿਆ।

ਪਿੰਡ ਆਲਮਗੜ੍ਹ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਟੀਮ ਦੁਆਰਾ ਸੀਐਚਟੀ  ਅਭੀਜੀਤ ਵਧਵਾ ਦੀ ਦੇਖਰੇਖ ਹੇਠ ਪਿੰਡ ਸ਼ੇਰੇਵਾਲਾ ਅਤੇ ਹੋਰਨਾਂ ਪਿੰਡਾਂ ਵਿੱਚ ਵੀ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਲਈ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਉਹਨਾਂ ਦੇ ਵੋਟ ਦੇ ਅਧਿਕਾਰ ਦੀ ਮਹੱਤਤਾ, ਨੌਜਵਾਨ ਪੀੜ੍ਹੀ ਨੂੰ ਵੋਟਾਂ ਦੇ ਹੱਕ ਪ੍ਰਤੀ, ਔਰਤ ਵੋਟਰਾਂ ਦੀ ਪ੍ਰਤੀਸ਼ਤਤਾ ਅਤੇ ਬਿਨ੍ਹਾਂ ਕਿਸੇ ਲਾਲਚ ਦੇ ਵੋਟ ਪਾਉਣ ਆਦਿ ਮੁੱਦਿਆਂ ਤੇ ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ਕਾਰੀ ਦਿੱਤੀ ਗਈ, ਜਿਸਦੀ ਪਿੰਡਵਾਸੀਆਂ ਅਤੇ ਆਮ ਜਨਤਾ ਨੇ ਖੁੱਲੇ ਦਿਲ ਨਾਲ ਪ੍ਰਸ਼ੰਸਾ ਵੀ ਕੀਤੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans