Menu

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ ਅੰਮ੍ਰਿਤਪਾਲ ਸਿੰਘ

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ‘ਤੇ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਤੋਂ ਹੀ ਨਾਮਜ਼ਦਗੀ ਦਾਖਲ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

ਦੱਸ ਦਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans