Menu

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ  ਜਾਰੀ

ਬਠਿੰਡਾ, 10 ਮਈ (ਵੀਰਪਾਲ ਕੌਰ): ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।

ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।

ਇਸ ਮੌਕੇ  ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ, ਤਾਂ ਜੋ 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸੀ਼ ਤਰੀਕੇ ਨਾਲ ਕਰਵਾਈਆਂ ਜਾ ਸਕਣ।  ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans