Menu

ਕਰੋੜਾਂ ਦੇ ਬੈਂਕ ਧੋਖਾਧੜੀ ਦੇ ਮਾਮਲੇ ‘ਚ DHFL ਦਾ ਸਾਬਕਾ ਡਾਇਰੈਕਟਰ ਧੀਰਜ ਵਧਾਵਨ ਗ੍ਰਿਫਤਾਰ

15 ਮਈ 2024 : ਮੁੰਬਈ- ਸੀਬੀਆਈ ਨੇ 34,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਡੀਐਚਐਫਐਲ (ਦੀਵਾਨ ਹਾਊਸਿੰਗ ਫਾਈਨਾਂਸ ਕਾਰਪੋਰੇਸ਼ਨ ਲਿਮਟਿਡ) ਦੇ ਸਾਬਕਾ ਡਾਇਰੈਕਟਰ ਧੀਰਜ ਵਧਾਵਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਧਾਵਨ ਨੂੰ ਸੋਮਵਾਰ ਸ਼ਾਮ ਨੂੰ ਮੁੰਬਈ ਤੋਂ ਹਿਰਾਸਤ ‘ਚ ਲਿਆ ਗਿਆ ਸੀ ਅਤੇ ਮੰਗਲਵਾਰ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।

ਉਨ੍ਹਾਂ ਕਿਹਾ ਕਿ ਸੀਬੀਆਈ ਇਸ ਮਾਮਲੇ ’ਚ 2022 ਵਿਚ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਵਧਾਵਨ ਨੂੰ ਪਹਿਲਾਂ ਯੈੱਸ ਬੈਂਕ ਭ੍ਰਿਸ਼ਟਾਚਾਰ ਮਾਮਲੇ ‘ਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਜ਼ਮਾਨਤ ‘ਤੇ ਸੀ। ਸੀਬੀਆਈ ਨੇ 17 ਬੈਂਕਾਂ ਦੇ ਕਨਸੋਰਟੀਅਮ ਦੁਆਰਾ 34,000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਨਾਲ ਸਬੰਧਤ ਡੀਐਚਐਫਐਲ ਕੇਸ ਦਰਜ ਕੀਤਾ ਸੀ। ਇਹ ਦੇਸ਼ ਦਾ ਸਭ ਤੋਂ ਵੱਡਾ ਬੈਂਕਿੰਗ ਲੋਨ ਧੋਖਾਧੜੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

ਦਰਦਨਾਕ ਹਾਦਸਾ-ਤੇਜ਼ ਰਫਤਾਰ ਟਰੱਕ ਨੇ ਆਟੋ ਨੂੰ…

ਯੂਪੀ, 6 ਨਵੰਬਰ : ਯੂਪੀ ਦੇ ਹਰਦੋਈ ਵਿੱਚ ਸਵਾਰੀਆਂ ਨਾਲ ਭਰਿਆ ਇੱਕ ਆਟੋ ਬੇਕਾਬੂ ਹੋ ਕੇ ਪਲਟ ਗਿਆ। ਇਸ…

ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ…

5 ਨਵੰਬਰ 2024- : ਭਾਰਤੀ ਪੇਸ਼ੇਵਰ ਮੁੱਕੇਬਾਜ਼…

ਸੁਪਰੀਮ ਕੋਰਟ ਨੇ ਯੂਪੀ ਮਦਰਸਾ…

ਨਵੀਂ ਦਿੱਲੀ, 5 ਨਵੰਬਰ- ਯੂ.ਪੀ. ਮਦਰਸਾ ਸਿੱਖਿਆ…

ਤਾਂਤਰਿਕ ਦੇ ਕਹਿਣ ‘ਤੇ ਵਿਅਕਤੀ…

ਵਾਰਾਣਸੀ, 5 ਨਵੰਬਰ: ਵਾਰਾਣਸੀ ਵਿੱਚ ਇੱਕ ਵਿਅਕਤੀ…

Listen Live

Subscription Radio Punjab Today

Subscription For Radio Punjab Today

ਡੋਨਾਲਡ ਟਰੰਪ ਬਣੇ 47ਵੇਂ ਅਮਰੀਕੀ ਰਾਸ਼ਟਰਪਤੀ

ਅਮਰੀਕਾ 6 ਨਵੰਬਰ: ਅਮਰੀਕਾ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਇਥੇ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ…

ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ…

5 ਨਵੰਬਰ 2024- : ਭਾਰਤੀ ਪੇਸ਼ੇਵਰ ਮੁੱਕੇਬਾਜ਼…

‘ਆਪ’ ਨੇ ਕੈਨੇਡਾ ‘ਚ ਹਿੰਦੂ…

ਚੰਡੀਗੜ੍ਹ, 5 ਨਵੰਬਰ- ਆਮ ਆਦਮੀ ਪਾਰਟੀ (ਆਪ)…

ਕੈਨੇਡਾ ‘ਚ ਸਭ ਤੋਂ ਵੱਡੀ…

ਕੈਨੇਡਾ , 1 ਨਵੰਬਰ: ਕੈਨੇਡਾ ਵਿੱਚ ਇੱਕ…

Our Facebook

Social Counter

  • 43687 posts
  • 0 comments
  • 0 fans