Menu

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ, ਬਰਤਾਨੀਆ ‘ਚ ਬਣੇ ਪਹਿਲੇ ਸਿੱਖ ਮੇਅਰ

Oplus_0

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।

ਇਸ ਮਗਰੋਂ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੇਅਰ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਤੇ ਲਿਬਰਲ ਡੈਮੋਕਰੇਟਸ ਦੇ ਡਿਪਟੀ ਮੇਅਰ ਕੌਂਸਲਰ ਅਸੀਮ ਨਵੀਦ ਵੱਲੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਰਸਮ ਅਦਾ ਕੀਤੀ ਗਈ। ਸਲੋਹ ਸ਼ਹਿਰ ਅੰਦਰ ਬੀਤੇ ਕਈ ਸਾਲਾਂ ਤੋਂ ਲੇਬਰ ਪਾਰਟੀ ਦਾ ਬਹੁਮਤ ਬਰਕਰਾਰ ਰਿਹਾ ਹੈ ਪਰ ਬੀਤੇ ਵਰ੍ਹੇ ਹੋਈਆ ਚੌਣਾਂ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ 21 ਕੌਂਸਲਰ, ਲੇਬਰ ਪਾਰਟੀ ਦੇ 18 ਕੌਂਸਲਰ ਤੇ 3 ਲਿਬਰਲ ਡੈਮੋਕਰੇਟਸ ਕੌਂਸਲਰ ਜਿੱਤੇ ਸਨ ਤੇ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਨੇ ਆਪਸੀ ਗਠਜੋੜ ਕਰ ਕੇ ਲੇਬਰ ਕਬਜ਼ੇ ਵਾਲੇ ਸ਼ਹਿਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚਿਆ ਸੀ।

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ ਦੇ ਉਪ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੋਮਵਾਰ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚੇ।…

JCB ਖੱਡ ਵਿੱਚ ਡਿੱਗੀ, ਡਰਾਈਵਰ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

Listen Live

Subscription Radio Punjab Today

Subscription For Radio Punjab Today

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ ਦੇ ਉਪ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੋਮਵਾਰ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚੇ।…

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

Our Facebook

Social Counter

  • 47328 posts
  • 0 comments
  • 0 fans