Menu

ਰਵਨੀਤ ਸਿੰਘ ਬਿੱਟੂ ਨੇ ਰੇਲ ਰਾਜ ਮੰਤਰੀ ਵਜੋਂ ਸੰਭਾਲਿਆ ਅਹੁਦਾ

ਨਵੀਂ ਦਿੱਲੀ, 11 ਜੂਨ-ਪੰਜਾਬ ਦੇ ਸਾਬਕਾ ਸੰਸਦ ਮੈਂਬਰ ਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਇਆ ਜਾਵੇਗਾ।

ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਪ੍ਰਮਾਤਮਾ  ਦੀ ਕਿਰਪਾ ਨਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੇਰੇ ਵਿੱਚ ਵਿਸ਼ਵਾਸ ਸਦਕਾ ਅੱਜ ਕੇਂਦਰੀ ਰਾਜ ਮੰਤਰੀ ਰੇਲਵੇ ਵਿਭਾਗ ਦਾ ਆਹੁਦਾ ਸਾਂਭਿਆ, ਮੈਂ ਵਿਸ਼ਵਾਸਦਵਾਉਂਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ|

 

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans