Menu

ਅੱਤਵਾਦੀ ਇਕਬਾਲਪ੍ਰੀਤ ਉਰਫ਼ ਬੁਚੀ ਦੇ ਦੋ ਸਾਥੀ ਗ੍ਰਿਫਤਾਰ,ਦੋ ਪਿਸਤੌਲ ਅਤੇ 11 ਕਾਰਤੂਸ ਬਰਾਮਦ

ਚੰਡੀਗੜ੍ਹ, 11 ਜੂਨ2024- ਪੰਜਾਬ ਪੁਲਿਸ ਨੇ ਮੰਗਲਵਾਰ ਦੁਪਹਿਰ ਨੂੰ ਅੱਤਵਾਦੀ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਅਤੇ ਟਾਰਗੇਟ ਕਿਲਿੰਗ ਦੇ ਆਰੋਪ ‘ਚ ਤਿਹਾੜ ਜੇਲ੍ਹ ‘ਚ ਬੰਦ ਰਮਨਦੀਪ ਬੱਗਾ ਉਰਫ਼ ਕੈਨੇਡਾ ਨਾਲ ਸਬੰਧਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਫੜੇ ਗਏ ਦੋਵੇਂ ਵਿਅਕਤੀ ਪੰਜਾਬ ਸਮੇਤ ਗੁਆਂਢੀ ਸੂਬਿਆਂ ‘ਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।

ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਕੋਲੋਂ ਦੋ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦਾ ਅਪਰਾਧਿਕ ਇਤਿਹਾਸ ਰਿਹਾ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਈ ਮਹੀਨੇ ਵਿੱਚ ਇਕਬਾਲ ਪ੍ਰੀਤ ਸਿੰਘ ਉਰਫ਼ ਬੁਚੀ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਤੇ ਹੋਰ ਵੀ ਲੋਕ ਸ਼ਾਮਲ ਸਨ, ਜਿਨ੍ਹਾਂ ਕੋਲੋਂ ਪੁਲੀਸ ਨੇ 3 ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਸਨ। ਇਸ ਮੌਕੇ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪੁਲੀਸ ਨੂੰ ਕਈ ਸੁਰਾਗ ਮਿਲੇ। ਉਨ੍ਹਾਂ ਦੱਸਿਆ ਕਿ ਅਮਰੀਕਾ ਦੇ ਬੈਸਟ ਇਕਬਾਲਪ੍ਰੀਤ ਸਿੰਘ ਲਈ ਕਈ ਲੋਕ ਕੰਮ ਕਰ ਰਹੇ ਹਨ। ਇਸ ਤੋਂ ਬਾਅਦ ਹੁਣ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ। ਦੋਸ਼ੀਆਂ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਇਕਬਾਲ ਦੇ ਕਹਿਣ ‘ਤੇ ਹੀ ਅਪਰਾਧ ਕਰਦੇ ਹਨ।

ਏਜੀਟੀਐਫ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ। ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ। ਪੁਲਸ ਦਾ ਮੰਨਣਾ ਹੈ ਕਿ ਪੁੱਛਗਿੱਛ ‘ਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans