Menu

ਗੈਬਲਿੰਗ ਐਕਟ ਤਹਿਤ ਮਾਮਲਾ ਦਰਜ, ਰੇਡ ਦੌਰਾਨ 2 ਲੱਖ 17 ਹਜਾਰ ਰੁਪਏ ਬਰਾਮਦ

ਮਾਲੇਰਕੋਟਲਾ 18 ਜੂਨ :- ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ  ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-1 ਮਾਲੇਰਕੋਟਲਾ ਥਾਣੇਦਾਰ ਪਿਆਰਾ ਸਿੰਘ ਦੀ ਨਿਗਰਾਨੀ ਹੇਠ ਸ:ਥਾ: ਹਰਪ੍ਰੀਤ ਸਿੰਘ ਨੇ ਸਮੇਤ ਪਾਰਟੀ ਇਤਲਾਹ ਤੇ ਮੁਹੰਮਦ ਸਲੀਮ ਉਰਫ ਦੀਮਾ ਪੁੱਤਰ ਮੁਹੰਮਦ ਜਮੀਲ ਵਾਸੀ ਮੁਹੱਲਾ ਧੋਵਘਾਟ ਮਾਲੇਰਕੋਟਲਾ ਅਤੇ ਮੁਹੰਮਦ ਫੈਜ ਉਰਫ ਗੰਗੀ ਪੁੱਤਰ ਮੁਹੰਮਦ ਰਫੀਕ ਵਾਸੀ ਲਾਲ ਕਲੋਨੀ ਸਰਦ ਰੋਡ ਮਾਲੇਰਕੋਟਲਾ ਖਿਲਾਫ ਮੁਕੱਦਮਾ ਨੰਬਰ 73 ਮਿਤੀ 17.06.2024 ਆਧ 13/3/67 ਗੈਬਲਿੰਗ ਐਕਟ ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕਰਾਇਆ, ਦੋਸੀਆਨ ਉਕਤਾਨ ਤੇ ਰੋਡ ਕਰਕੇ 2 ਲੱਖ 17 ਹਜਾਰ ਰੁਪਏ ਬਰਾਮਦ ਕਰਵਾਏ ਕੀਤੇ ਗਏ ।

ਗੁਰਦੇਵ ਸਿੰਘ  ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ, ਮਾੜੇ ਅਨਸਰਾਂ ਖਿਲਾਫ ਮਾਲੇਰਕੋਟਲਾ ਪੁਲਿਸ ਵੱਲੋਂ ਆਪਣੀ ਜ਼ੀਰੋ-ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ, ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਬਖਸਿਆ ਨਹੀ ਜਾਵੇਗਾ।  ਉਨ੍ਹਾਂ ਜ਼ਿਲ੍ਹੇ ਦੀ ਆਵਾਮ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਅਜਿਹੇ ਮਾੜੇ ਅਨਸਰਾਂ ਅਤੇ ਗੈਰ ਕਾਨੂੰਨੀ ਗਤਿਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਅਕਤੀਆਂ ਬਾਰੇ ਆਮ ਲੋਕਾਂ ਨੂੰ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans