Menu

ਮੰਦਭਾਗੀ ਖਬਰ-ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਗੁਰਦਾਸਪੁਰ, 9 ਜੁਲਾਈ-ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।

ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਪ੍ਰੀਤ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।

ਉਸ ਨੂੰ ਇਲਾਜ ਲਈ ਕੈਨੇਡਾ ਦੇ ਇੱਕ ਹਸਪਤਾਲ ’ਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਤਨਪ੍ਰੀਤ ਸਿੰਘ ਦੇ ਪਿਤਾ ਕੁਲਦੀਪ ਸਿੰਘ ਸੀਨੀਅਰ ਪੱਤਰਕਾਰ ਸਨ ਤੇ ਉਹ ਵੀ ਅੱਜ ਕੱਲ੍ਹ ਕੈਨੇਡਾ ਵਿਚ ਰਹਿ ਰਹੇ ਸਨ। ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਨਾਲ ਪੱਤਰਕਾਰ ਕੁਲਦੀਪ ਸਿੰਘ ਜਾਫਲਪੁਰ ਨੂੰ ਗਹਿਰਾ ਸਦਮਾ ਪੁੱਜਾ ਹੈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans