Menu

ਪਤੰਜਲੀ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼

ਨਵੀਂ ਦਿੱਲੀ, 10 ਜੁਲਾਈ: ਬੰਬੇ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਨੂੰ ਅਦਾਲਤ ਦੇ ਅੰਤਰਿਮ ਹੁਕਮ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ।ਹਾਈ ਕੋਰਟ ਨੇ ਅਗਸਤ 2023 ਵਿੱਚ ਮੰਗਲਮ ਔਰਗੈਨਿਕਸ ਲਿਮਟਿਡ ਦੁਆਰਾ ਦਾਇਰ ਇੱਕ ਟ੍ਰੇਡਮਾਰਕ ਉਲੰਘਣਾ ਮਾਮਲੇ ਵਿੱਚ ਇੱਕ ਅੰਤਰਿਮ ਆਦੇਸ਼ ਵਿੱਚ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਆਪਣੇ ਕਪੂਰ ਉਤਪਾਦ ਵੇਚਣ ਤੋਂ ਰੋਕ ਦਿੱਤਾ ਸੀ।

ਜਸਟਿਸ ਆਰ.ਆਈ. ਛਾਗਲਾ ਦੇ ਸਿੰਗਲ ਬੈਂਚ ਨੇ 8 ਜੁਲਾਈ ਨੂੰ ਕਿਹਾ ਕਿ ਪਤੰਜਲੀ ਨੇ ਜੂਨ ‘ਚ ਦਾਇਰ ਹਲਫਨਾਮੇ ‘ਚ ਕਬੂਲ ਕੀਤਾ ਕਿ ਕਪੂਰ ਉਤਪਾਦਾਂ ਦੀ ਵਿਕਰੀ ‘ਤੇ ਰੋਕ ਦੇ ਪਹਿਲੇ ਹੁਕਮ ਦੀ ਉਲੰਘਣਾ ਕੀਤੀ ਹੈ।ਜਸਟਿਸ ਚਾਗਲਾ ਨੇ ਹੁਕਮਾਂ ਵਿੱਚ ਕਿਹਾ, “ਪ੍ਰਤੀਵਾਦੀ ਨੰਬਰ ਇੱਕ (ਪਤੰਜਲੀ) ਦੁਆਰਾ 30 ਅਗਸਤ, 2023 ਦੇ ਹੁਕਮ ਦੀ ਅਜਿਹੀ ਉਲੰਘਣਾ ਅਦਾਲਤ ਦੁਆਰਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਆਦੇਸ਼ ਦੀ ਇੱਕ ਕਾਪੀ ਬੁੱਧਵਾਰ ਨੂੰ ਉਪਲਬਧ ਕਰਵਾਈ ਗਈ ਸੀ।ਬੈਂਚ ਨੇ ਕਿਹਾ ਕਿ ਪਤੰਜਲੀ ਨੂੰ ਹੁਕਮ ਦੀ ਉਲੰਘਣਾ/ਅਵਮਾਨ ਦਾ ਹੁਕਮ ਪਾਸ ਕਰਨ ਤੋਂ ਪਹਿਲਾਂ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦੇਣਾ ਉਚਿਤ ਹੋਵੇਗਾ। ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans