Menu

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ

ਚੰਡੀਗੜ੍ਹ/ਜਲੰਧਰ, 11 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans