Menu

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ ਗੇਮਜ਼ ਵਿੱਚ ਫਰਿਜਨੋ ਦੇ ਗੁਰਬਖ਼ਸ਼ ਸਿੰਘ ਸਿੱਧੂ ਨੇ ਜਿੱਤਿਆ ਗੋਲਡ ਮੈਡਲ

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਕਸਰ ਦੁਨੀਆਂ ਭਰ ਵਿੱਚ ਸੀਨੀਅਰ ਖੇਡਾਂ ਵਿੱਚ ਹਿੱਸਾ ਲੈਕੇ ਨਾਮਨਾਂ ਖੱਟਦੇ ਰਹਿੰਦੇ ਨੇ। ਇਸ ਵਾਰ ਓਹ ਅਮਰੀਕਾ ਦੇ ਕਲੀਵਲੈਂਡ,ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ ਗੇਮਜ਼ 2024 ਵਿੱਚ ਹਿੱਸਾਂ ਲੈਣ ਲਈ ਪਹੁੰਚੇ ਹੋਏ ਹਨ। ਇਹ ਖੇਡਾਂ 12 ਜੁਲਾਈ ਤੋਂ 21 ਜੁਲਾਈ ਤੱਕ ਕਲੀਵਲੈਂਡ ਓਹਾਇਓ ਵਿੱਚ ਹੋ ਰਹੀਆਂ ਹਨ। ਗੁਰਬਖ਼ਸ਼ ਸਿੰਘ ਸਿੱਧੂ ਨੇ 15 ਜੁਲਾਈ ਨੂੰ ਹੋਏ, ਹੈਮਰ ਥਰੋ ਈਵੈਂਟ ਵਿੱਚ ਹਿੱਸਾ ਲਿਆ ਅਤੇ 35.62 ਮੀਟਰ ਦੀ ਦੂਰੀ ਨਾਲ ਗੋਲਡ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ 70 ਦੇਸ਼ਾਂ ਦੇ ਐਥਲੀਟ 24 ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪਹੁੰਚੇ ਹੋਏ ਹਨ। ਇਨ੍ਹਾਂ ਖੇਡਾਂ ਲਈ ਅਮਰੀਕਾ, ਕੈਨੇਡਾ, ਯੂਨਾਈਟਿਡ ਕਿੰਗਡਮ, ਫਰਾਂਸ, ਜਰਮਨੀ, ਫਿਨਲੈਂਡ, ਮੈਕਸੀਕੋ, ਪੇਰੂ, ਹਾਉਂਡੁਰਾਸ, ਭਾਰਤ ਅਤੇ ਹੋਰ  ਦੇਸ਼ਾਂ ਤੋਂ ਲਗਭਗ 4000 ਐਥਲੀਟਾ ਪਹੁੰਚੇ ਹੋਏ ਹਨ। ਗੁਰਬਖ਼ਸ਼ ਸਿੰਘ ਸਿੱਧੂ ਦੀ ਇਸ ਪ੍ਰਾਪਤੀ ਤੇ ਪੰਜਾਬੀ ਭਾਈਚਾਰੇ ਦੇ ਨਾਲ ਨਾਲ ਫਰਿਜਨੋ ਦੇ ਗੋਰੇ ਵੀ ਮਾਣ ਕਰ ਰਹੇ ਹਨ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans