Menu

ਫਲੈਟ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਸਬ ਇੰਸਪੈਕਟਰਦਿੀ ਲਾਸ਼

ਲੁਧਿਆਣਾ, 17 ਜੁਲਾਈ : ਲੁਧਿਆਣਾ ਵਿਚ ਇੱਕ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮ੍ਰਿਤਕ ਸਬ ਇੰਸਪੈਕਟਰ ਦੀ ਲਾਸ਼ ਐਲਆਈਜੀ ਫਲੈਟ ਤੋਂ ਬਰਾਮਦ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਸਾਨੂੰ ਮੰਗਲਵਾਰ ਸ਼ਾਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲੁਧਿਆਣਾ ਦੇ ਐਲਆਈਜੀ ਫਲੈਟ ਵਿੱਚ ਸਬ ਇੰਸਪੈਕਟਰ ਅਰਵਿੰਦਰ ਸਿੰਘ ਦੀ ਲਾਸ਼ ਪਈ ਹੈ। ਜਿਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਸਬ ਇੰਸਪੈਕਟਰ ਅਰਵਿੰਦਰ ਸਿੰਘ ਪੁਲਿਸ ਲਾਈਨ ਲੁਧਿਆਣਾ ਵਿੱਚ ਤਾਇਨਾਤ ਸੀ। ਪੁਲਿਸ ਦੀ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮ੍ਰਿਤਕ ਸਬ ਇੰਸਪੈਕਟਰ ਦਾ ਪਰਿਵਾਰ ਗੁਰਦਾਸਪੁਰ ‘ਚ ਰਹਿੰਦਾ ਹੈ। ਜਿਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਏਸੀਪੀ ਰੂਪਦੀਪ ਨੇ ਦੱਸਿਆ ਕਿ ਫਲੈਟਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans