Menu

ਸੈਕਰਾਮੈਂਟੋ ‘ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀ ਚੋਬਰਾਂ ਨੇ ਹਿੱਸਾ

ਫਰਿਜਨੋ(ਕੈਲੀਫੋਰਨੀਆਂ), ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਯੂਐਸਏ ਟ੍ਰੈਕ ਐਂਡ ਫੀਲਡ ਆਊਟਡੋਰ ਚੈਂਪੀਅਨਸ਼ਿਪ ਅਮਰੀਕਨ ਰਿਵਰ ਕਾਲਜ ਸਟੇਡੀਅਮ ਸੈਕਰਾਮੈਂਟੋ ਵਿੱਚ ਹੋਈ, ਜਿਸ ਵਿੱਚ ਦੁਨੀਆ ਭਰ ਦੇ ਲਗਭਗ 3000 ਪੁਰਸ਼ ਅਤੇ ਮਹਿਲਾ ਅਥਲੀਟਾਂ ਨੇ ਹਿੱਸਾ ਲਿਆ। ਆਸਟ੍ਰੇਲੀਆ, ਯੂਨਾਈਟਿਡ ਕਿੰਗਡਮ, ਆਇਰਲੈਂਡ, ਮੈਕਸੀਕੋ, ਪੇਰੂ ਅਤੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਐਥਲੀਟ ਵੀ ਇਸ ਮੀਟ ਦਾ ਹਿੱਸਾ ਬਣੇ। ਇਹਨਾਂ ਖੇਡਾਂ ਵਿੱਚ ਪੰਜ ਪੰਜਾਬੀ ਚੋਬਰਾਂ ਨੇ ਵੀ ਹਿੱਸਾ ਲਿਆ।

ਫਰਿਜ਼ਨੋ ਦੇ ਗੁਰਬਖਸ਼ ਸਿੰਘ ਸਿੱਧੂ ਨੇ ਹੈਮਰ ਥਰੋਅ ਵਿੱਚ ਕਾਂਸੀ ਦਾ ਤਗਮਾ ਅਤੇ ਵੇਟ ਥਰੋਅ ਵਿੱਚ ਚੌਥਾ ਸਥਾਨ ਹਾਸਲ ਕੀਤਾ। ਲਾਸ ਏਂਜਲਸ ਇਲਾਕੇ ਦੇ ਬਲਵਿੰਦਰ ਸਿੰਘ ਖਟੜਾ ਨੇ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗਮਾ ਜਿੱਤਿਆ।ਫਰਿਜ਼ਨੋ ਦੇ ਸੁਖਨੈਨ ਸਿੰਘ ਨੇ ਟ੍ਰਿਪਲ ਜੰਪ ਵਿੱਚ 5ਵਾਂ ਅਤੇ ਲੰਬੀ ਛਾਲ ਵਿੱਚ 8ਵਾਂ ਸਥਾਨ ਪ੍ਰਾਪਤ ਕੀਤਾ।ਸੈਲਮਾ ਦੇ ਕੁਲਵੰਤ ਸਿੰਘ ਲੰਬਰ ਜੋ ਕਿ ਪੰਜਾਬ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਵੀ ਹਨ, ਨੇ ਡਿਸਕਸ ਥਰੋਅ ਵਿੱਚ ਹਿੱਸਾ ਲਿਆ ਅਤੇ ਜੈਵਲਿਨ ਥਰੋਅ ਵਿੱਚ 8ਵਾਂ ਅਤੇ 5ਵਾਂ ਸਥਾਨ ਪ੍ਰਾਪਤ ਕੀਤਾ।ਇਸ ਟਰੈਕ ਐਂਡ ਫੀਲਡ ਮੁਕਾਬਲੇ ਵਿੱਚ ਭਾਰਤ ਤੋਂ ਪੰਜਾਬ ਪੁਲੀਸ ਦੇ ਅਧਿਕਾਰੀ ਜਸਪਿੰਦਰ ਸਿੰਘ ਨੇ 100 ਮੀਟਰ ਹਰਡਲਜ਼ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47986 posts
  • 0 comments
  • 0 fans