Menu

ਆਯੁਸ਼ਮਾਨ ਭਾਰਤ ਯੋਜਨਾ ’ਚ ਘੁਟਾਲੇ ਸੰਬੰਧੀ ਈ. ਡੀ. ਨੇ ਪੰਜਾਬ ਸਮੇਤ 19 ਥਾਵਾਂ ’ਤੇ ਕੀਤੀ ਛਾਪੇਮਾਰੀ

ਦਿੱਲੀ, 31 ਜੁਲਾਈ : ED ਨੇ ਜਾਅਲੀ ਆਯੁਸ਼ਮਾਨ ਭਾਰਤ AB-PMJAY ID ਕਾਰਡ ਬਣਾਉਣ ਅਤੇ ਕਈਆਂ ਦੇ ਖਿਲਾਫ ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿੱਚ ਦਿੱਲੀ, ਚੰਡੀਗੜ੍ਹ, ਪੰਜਾਬ, HP (ਜ਼ਿਲ੍ਹੇ- ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ) ਵਿੱਚ 19 ਸਥਾਨਾਂ ‘ਤੇ ਤਲਾਸ਼ੀ ਲਈ ਹੈ। ਹਿਮਾਚਲ ‘ਚ 40 ਵਾਹਨਾਂ ‘ਚ 150 ਅਧਿਕਾਰੀਆਂ ਦੀ ਟੀਮ ਕਾਂਗੜਾ, ਊਨਾ, ਸ਼ਿਮਲਾ, ਮੰਡੀ ਅਤੇ ਕੁੱਲੂ ਪਹੁੰਚੀ ਹੈ।

ਈਡੀ ਦੀ ਟੀਮ ਆਯੂਸ਼ਮਾਨ ਭਾਰਤ ਯੋਜਨਾ ਵਿੱਚ ਬੇਨਿਯਮੀਆਂ ਨੂੰ ਲੈ ਕੇ ਨਗਰੋਟਾ ਬਾਗਵਾਨ ਤੋਂ ਕਾਂਗਰਸ ਵਿਧਾਇਕ ਆਰਐਸ ਬਾਲੀ ਦੇ ਘਰ ਅਤੇ ਉਨ੍ਹਾਂ ਦੇ ਨਿੱਜੀ ਫੋਰਟਿਸ ਹਸਪਤਾਲ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਟੀਮ ਡੇਹਰਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਡਾ: ਰਾਜੇਸ਼ ਸ਼ਰਮਾ ਦੇ ਘਰ ਅਤੇ ਉਨ੍ਹਾਂ ਦੇ ਬਾਲਾਜੀ ਹਸਪਤਾਲ ‘ਚ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।

ਊਨਾ ਜ਼ਿਲ੍ਹੇ ਵਿੱਚ ਵੀ ਈਡੀ ਦੀ ਟੀਮ ਨੇ ਸ੍ਰੀ ਬਾਂਕੇ ਬਿਹਾਰੀ ਪ੍ਰਾਈਵੇਟ ਹਸਪਤਾਲ ਵਿੱਚ ਛਾਪਾ ਮਾਰਿਆ ਹੈ। ਟੀਮ ਦੇ ਅਧਿਕਾਰੀ ਦੋ ਗੱਡੀਆਂ ‘ਚ ਪਹੁੰਚੇ ਅਤੇ ਹਸਪਤਾਲ ਦੇ ਅੰਦਰ ਜਾਂਚ ਜਾਰੀ ਹੈ। ਈਡੀ ਦੀ ਟੀਮ ਹਸਪਤਾਲ ਦੇ ਰਿਕਾਰਡ ਨੂੰ ਸਕੈਨ ਕਰ ਰਹੀ ਹੈ। ਇਸ ਤੋਂ ਇਲਾਵਾ ਈਡੀ ਦੀ ਟੀਮ ਮਹਿਤਪੁਰ ਦੇ ਬਸਦੇਹਰਾ ਵਿੱਚ ਵੀ ਜਾਂਚ ਕਰ ਰਹੀ ਹੈ। ਇਹ ਸਥਾਨ ਵੀ ਇਸ ਹਸਪਤਾਲ ਨਾਲ ਜੁੜਿਆ ਹੋਇਆ ਹੈ।

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਜੈਸਮੀਨ ਕੌਰ ਡੋਪ ਟੈਸਟ ’ਚ…

: ਕੌਮੀ  ਡੋਪਿੰਗ ਰੋਕੂ ਏਜੰਸੀ (ਨਾਡਾ) ਨੇ…

ਓਡੀਸਾ ਪੁਲਿਸ ਦੀ ਪੰਜਾਬ ‘ਚ…

ਚੰਡੀਗੜ੍ਹ, 10 ਜੁਲਾਈ : ਓਡੀਸ਼ਾ ਪੁਲਿਸ ਦੀ…

ਬੱਚਿਆਂ ਨਾਲ ਭਰੀ ਸਕੂਲ ਬੱਸ…

ਭਿਵਾਨੀ, 10 ਜੁਲਾਈ :  ਇਥੇ ਭਿਵਾਨੀ ਦੇ…

Listen Live

Subscription Radio Punjab Today

Subscription For Radio Punjab Today

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਭਾਰਤੀ ਮੂਲ ਦੇ ਸਾਬੀਹ ਖਾਨ…

: ਭਾਰਤੀ ਮੂਲ ਦੇ ਸਾਬੀਹ ਖਾਨ ਨੂੰ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

Our Facebook

Social Counter

  • 49343 posts
  • 0 comments
  • 0 fans