Menu

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਫਿਰ ਵਿਗੜੀ ਸਿਹਤ

ਹਰਿਆਣਾ 6 ਅਗਸਤ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਉਸ ਦੀ ਹਾਲਤ ਫਿਲਹਾਲ ਸਥਿਰ ਹੈ। 96 ਸਾਲਾ ਅਡਵਾਨੀ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਭਾਜਪਾ ਆਗੂ ਅਡਵਾਨੀ ਨੂੰ ਅਪੋਲੋ ਹਸਪਤਾਲ ਦੇ ਨਿਊਰੋਲੋਜੀ ਵਿਭਾਗ ’ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47990 posts
  • 0 comments
  • 0 fans