Menu

ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 141

ਹਨੋਈ, 7 ਸਤੰਬਰ : ਚੱਕਰਤਾਵੀ ਤੂਫਾਨ ‘ਯਾਗੀ’ ਕਾਰਨ ਵੀਅਤਨਾਮ ਦੇ ਉੱਤਰੀ ਖੇਤਰ ’ਚ ਅਚਾਨਕ ਆਏ ਹੜ੍ਹ ’ਚ ਬੁਧਵਾਰ ਨੂੰ 16 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਚੱਕਰਵਾਤ ਨਾਲ ਸਬੰਧਤ ਘਟਨਾਵਾਂ ’ਚ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ।

ਵੀਅਤਨਾਮ ਦੇ ਸਰਕਾਰੀ ਪ੍ਰਸਾਰਕ ਵੀ.ਟੀ.ਵੀ. ਨੇ ਦਸਿਆ ਕਿ ਲਾਓ ਕਾਈ ਸੂਬੇ ਵਿਚ ਇਕ ਪਹਾੜ ਤੋਂ ਵਹਿ ਰਹੇ ਹੜ੍ਹ ਦੇ ਪਾਣੀ ਨੇ ਲੈਂਗ ਨੂ ਪਿੰਡ ਨੂੰ ਤਬਾਹ ਕਰ ਦਿਤਾ। ਇਸ ਪਿੰਡ ’ਚ 35 ਪਰਵਾਰ ਰਹਿੰਦੇ ਸਨ। ਚਾਅ ਕਰਮਚਾਰੀਆਂ ਨੇ 16 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਲਗਭਗ 40 ਲੋਕਾਂ ਦੀ ਭਾਲ ਜਾਰੀ ਹੈ।

ਰੀਪੋਰਟ ਵਿਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਜੁੜੀਆਂ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 141 ਹੋ ਗਈ ਹੈ, ਜਦਕਿ 69 ਲੋਕ ਲਾਪਤਾ ਹਨ ਅਤੇ ਸੈਂਕੜੇ ਜ਼ਖਮੀ ਹਨ।ਤੂਫਾਨ ‘ਯਾਗੀ’ ਦਹਾਕਿਆਂ ’ਚ ਵੀਅਤਨਾਮ ’ਚ ਆਉਣ ਵਾਲਾ ਸੱਭ ਤੋਂ ਸ਼ਕਤੀਸ਼ਾਲੀ ਤੂਫਾਨ ਹੈ। ਇਹ ਸਨਿਚਰਵਾਰ ਨੂੰ 149 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੱਟ ਨਾਲ ਟਕਰਾਇਆ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans