Menu

ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਸਮੇਤ 49 IAS/PCS ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 25 ਸਤੰਬਰ : ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ  ਨੇ ਬੁੱਧਵਾਰ ਨੂੰ 49 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ  ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਡੀਸੀ  ਸੰਦੀਪ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 2015 ਬੈਚ ਦੇ ਆਈਏਐਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ  ਨੂੰ ਡੀਸੀ ਲਗਾਇਆ ਗਿਆ ਹੈ। ਔਲਖ ਨੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲਿਆ ਸੀ।

पंजाब सरकार द्वारा जारी आदेश।

May be an image of text

May be an image of blueprint, ticket stub and text that says

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans