Menu

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ ਨਾਲ ਭਰਿਆ ਬੈਗ ਸੁੱਟਣ ਤੇ ਹੋਏ ਧਮਾਕੇ ‘ਚ ਕਈ ਲੋਕ ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ ਨਾਲ ਸਬੰਧਤ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਵੱਲੋਂ ਆਪਣੀ ਪੇਸ਼ੀ ਸਮੇ ਕੈਲੀਫੋਰਨੀਆ ਕੋਰਟਹਾਊਸ ਵਿਚ ਬਰੂਦ ਨਾਲ ਭਰਿਆ ਬੈਗ ਸੁੱਟਣ ਕਾਰਨ ਹੋਏ ਧਮਾਕੇ ਵਿਚ ਕਈ ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਅਧਿਕਾਰੀਆਂ ਅਨੁਸਾਰ ਸਾਂਤਾ ਮਾਰੀਆ ਦੀ ਕੋਰਟ ਹਾਊਸ ਵਿਚ ਵਾਪਰੀ।

ਇਹ ਘਟਨਾ ਆਪਣੀ ਕਿਸਮ ਦੀ ਹੈ। ਪੁਲਿਸ ਕੋਲ ਸ਼ੱਕੀ ਵਿਅਕਤੀ ਦੇ ਅਤਿਵਾਦੀਆਂ ਨਾਲ ਸਬੰਧਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰੰਤੂ ਮਾਮਲੇ ਦੀ ਜਾਂਚ ਯੂ ਐਸ ਅਟਰਾਨੀ ਦੇ ਦਫਤਰ ਦੇ ਸਹਿਯੋਗ ਨਾਲ ਐਫ ਬੀ ਆਈ ਕਰ ਰਹੀ ਹੈ। ਸਾਂਤਾ ਬਰਬਰਾ ਕਾਊਂਟੀ ਸ਼ੈਰਿਫ ਦੇ ਡਿਪਟੀ ਤੇ ਕੈਲੀਫੋਰਨੀਆ ਹਾਈ ਵੇਅ ਗਸ਼ਤੀ ਦਲ ਦੇ ਅਫਸਰ ਕਰੈਗ ਬੋਨਰ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਧਮਾਕੇ ਦੇ ਬਾਅਦ ਸਕਿਉਰਿਟੀ ਗਾਰਡ ਦੁਆਰਾ ਸ਼ੱਕੀ ਨੂੰ ਕਾਬੂ ਕਰ ਲਿਆ ਗਿਆ ਜਿਸ ਦੀ ਪਛਾਣ ਨਥਾਨੀਅਲ ਮੈਕਗੁਰੀ ਵਜੋਂ ਹੋਈ ਹੈ। ਉਸ ਨੂੰ ਹੱਤਿਆ ਦੀ ਕੋਸ਼ਿਸ਼ ਤੇ ਹੱਤਿਆ ਲਈ ਬਰੂਦ ਵਰਤਣ ਤੇ ਬਰੂਦ ਰਖਣ ਸਮੇਤ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਵਿਚ ਕੁਲ 6 ਵਿਅਕਤੀ ਜਖਮੀ ਹੋਏ ਹਨ ਜਿਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

JCB ਖੱਡ ਵਿੱਚ ਡਿੱਗੀ, ਡਰਾਈਵਰ ਸਮੇਤ ਦੋ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ  ਧਾਲੀ ਥਾਣਾ ਖੇਤਰ ਦੇ ਅਧੀਨ ਜਵਾਲਾ ਮਾਤਾ ਮੰਦਰ ਦੇ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

ਗੈਂਗਸਟਰ ਲਾਰੈਂਸ ਦਾ ਜੇਲ ‘ਚ…

ਦਿੱਲੀ, 19 ਅਪ੍ਰੈਲ  : ਗੈਂਗਸਟਰ ਲਾਰੈਂਸ ਬਿਸ਼ਨੋਈ…

Listen Live

Subscription Radio Punjab Today

Subscription For Radio Punjab Today

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ ਦੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ ਯੁਨੀਵਰਸਿਟੀ ਵਿਚ ਇਕ ਸਥਾਨਕ ਪੁਲਿਸ ਅਫਸਰ ਦੇ ਪੁੱਤਰ ਵੱਲੋਂ ਕੀਤੀ ਗੋਲੀਬਾਰੀ ਵਿਚ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

ਰੂਸ ਨੇ ਤਾਲਿਬਾਨ ’ਤੇ ਲੱਗੀ…

Russia lifts two-decade-old ban on Taliban : ਰੂਸ ਨੇ…

Our Facebook

Social Counter

  • 47321 posts
  • 0 comments
  • 0 fans