Menu

ਹੈਤੀ ਪ੍ਰਵਾਸੀਆਂ ਬਾਰੇ ਬੇਬੁਨਿਆਦ ਦੋਸ਼ ਲਾਉਣ ਦੇ ਮਾਮਲੇ ਵਿਚ ਟਰੰਪ ਤੇ ਵੈਂਸ ਵਿਰੁੱਧ ਮੁਕੱਦਮਾ ਦਰਜ਼

ਸੈਕਰਾਮੈਂਟੋ, ਕੈਲੀਫੋਰਨੀਆ , 2 ਅਕਤੂਬਰ( ਹੁਸਨ ਲੜੋਆ ਬੰਗਾ) – ਓਹੀਓ ਰਾਜ ਦੇ ਸਪਰਿੰਗਫੀਲਡ ਸ਼ਹਿਰ ਵਿਚ ਰਹਿੰਦੇ ਹੈਤੀ ਪਰਵਾਸੀਆਂ ਬਾਰੇ ਬਿਨਾਂ ਸਬੂਤ ਗਲਤ ਦਾਅਵਾ ਕਰਨ ਦੇ ਮਾਮਲੇ ਵਿਚ ਰਾਸ਼ਟਰਪਤੀ ਅਹੁੱਦੇ ਲਈ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਪ ਰਾਸ਼ਟਰਪਤੀ ਅਹੁੱਦੇ ਲਈ ਰਿਪਬਲੀਕਨ ਉਮੀਦਵਾਰ ਜੇ ਡੀ ਵੈਂਸ ਵਿਰੁੱਧ ਕਲਾਰਕ ਕਾਊਂਟੀ ਮਿਊਂਸਪਲ ਕੋਰਟ ਵਿਚ ਮੁਕੱਦਮਾ ਦਾਇਰ ਕੀਤਾ ਗਿਆ ਹੈ।

ਇਸ ਕਾਨੂੰਨੀ ਲੜਾਈ ਦੀ ਅਗਵਾਈ ਮਾਨਵੀ ਹੱਕਾਂ ਬਾਰੇ ਭਾਰਤੀ ਮੂਲ ਦਾ ਤਜ਼ਰਬੇਕਾਰ ਵਕੀਲ ਸੁਬੋਧ ਚੰਦਰਾ ਸੈਨ ਡਇਏਗੋ ਅਧਾਰਤ ਹੈਤੀਅਨ ਬਰਿਜ ਅਲਾਇੰਸ ਦੀ ਤਰਫੋਂ ਕਰ ਰਿਹਾ ਹੈ। ਦਾਇਰ ਮੁਕੱਦਮੇ ਵਿਚ ਅਪਰਾਧਕ ਦੋਸ਼ ਲਾਏ ਗਏ ਹਨ ਤੇ ਕਿਹਾ ਗਿਆ ਹੈ ਕਿ ਡੋਨਲਡ ਟਰੰਪ ਤੇ ਵੈਂਸ ਨੇ ਵਾਰ ਵਾਰ ਦਾਅਵਾ ਕੀਤਾ ਕਿ ਹੈਤੀ ਲੋਕ ਸਥਾਨਕ ਲੋਕਾਂ ਦੇ ਪਾਲਤੂ ਜਾਨਵਰ ਕੁੱਤੇ ਤੇ ਬਿੱਲੀਆਂ ਨੂੰ ਚੋਰੀ ਕਰਕੇ ਖਾਂਦੇ ਹਨ। ਇਸ ਦਾਅਵੇ ਨੂੰ ਸ਼ਹਿਰ ਤੇ ਰਾਜ ਦੇ ਅਧਿਕਾਰੀਆਂ ਨੇ ਮੂਲੋਂ ਹੀ ਰੱਦ ਕਰ ਦਿੱਤਾ ਸੀ। ਹੈਤੀਅਨ ਬਰਿਜ ਅਲਾਇੰਸ ਇਕ ਗੈਰ ਮੁਨਾਫਾ ਸਮਾਜਿਕ ਸੰਸਥਾ ਹੈ ਜੋ ਪ੍ਰਵਾਸੀਆਂ ਨੀਤੀਆਂ ਸਬੰਧੀ ਕੰਮ ਕਰਦੀ ਹੈ। ਸੰਸਥਾ ਦੇ ਕਾਰਜਕਾਰੀ ਡਾਇਰੈਕਟਰ ਗੁਰਲਾਈਨ ਜੋਜ਼ਫ ਵਲੋਂ ਅਦਾਲਤ ਵਿਚ ਦਾਇਰ ਮੁਕੱਦਮੇ ਵਿਚ ਕਿਹਾ ਗਿਆ ਹੈ ਕਿ ਟਰੰਪ ਤੇ ਵੈਂਸ ਨੇ ਬੇਬੁਨਿਆਦ ਦੋਸ਼ ਲਾ ਕੇ ਹੈਤੀਅਨ ਭਾਈਚਾਰੇ ਵਿਚ ਡਰ ਤੇ ਸਹਿਮ ਦਾ ਮਹੌਲ ਪੈਦਾ ਕੀਤਾ ਹੈ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans