Menu

ਕੁੱਲ੍ਹੜ ਪੀਜ਼ਾ ਜੋੜੇ ਦੀ ਪਟੀਸ਼ਨ ‘ਤੇ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ,ਸੁਰੱਖਿਆ ਮੁਹੱਈਆ ਕਰਵਾਉਣ ਦੇ ਵੀ ਹੁਕਮ

ਚੰਡੀਗੜ੍ਹ, 19 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਕੁੱਲ੍ਹੜ ਪੀਜ਼ਾ ਜੋੜੇ  ਸਹਿਜ ਅਰੋੜਾ  ਤੇ ਗੁਰਪ੍ਰੀਤ ਕੌਰ  ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ  ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ ਕੁੱਲ੍ਹੜ ਪੀਜ਼ਾ ਜੋੜੇ ਦੀ ਸੁਰੱਖਿਆ ਦੇ ਵੀ ਹੁਕਮ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਇਕ ਵੀਡੀਓ ਜਾਰੀ ਕੀਤੀ ਸੀ।  ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਅਰੋੜਾ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans