Menu

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 6 ਨਵੰਬਰ (ਵੀਰਪਾਲ ਕੌਰ ) : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ- ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ  ਓਮ ਪ੍ਰਕਾਸ਼ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ  ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ।ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ  ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ।

ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans