Menu

ਅਮਰਿੰਦਰ ਸਮੇਤ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਵਿਦੇਸ਼ਾਂ ਵਿਚ ਕਾਨੂੰਨੀ ਪ੍ਰਕ੍ਰਿਆਵਾਂ ਸਮੇਤ ਹੋਵੇਗਾ ਘਿਰਾਓ : ਕਮੇਟੀ

ਨਿਊਯਾਰਕ : ਅਮਰੀਕਾ ਦੀਆਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸੲੈੇ) ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਦਾ ਵਿਦੇਸ਼ਾਂ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਕਾਂਗਰਸੀਆਂ ਨੂੰ ਵਿਦੇਸ਼ਾਂ ਦੀਆਂ ਦੀ ਸਖਤ ਕਾਨੂੰਨੀ ਪ੍ਰਕ੍ਰਿਆ ਵਿਚੋਂ ਗੁਜਰਨਾਂ ਪਵੇਗਾ। ਇਹ ਐਲਾਨ ਅੱਜ ਉਨ੍ਹਾਂ ਨੇ ਹੰਗਾਮੀ ਮੀਟਿੰਗ ਕਰਕੇ ਇਸ ਲਈ ਕੀਤਾ ਕਿ ਪੰਜਾਬ ਵਿਚ ਮੁੜ 1984 ਸਿੱਖ ਕਤਲੇਆਮ ਕਰਨ ਵਾਂਗ ਹੁਣ ਵੀ ਸਿੱਖਾਂ ਨੂੰ ਝੂਠੇ ਕੇਸਾਂ ਵਿਚ ਉਲਝਾ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਭ ਤੋਂ ਵੱਡੀ ਸਿੱਖ ਵਿਰੋਧੀ ਕਾਰਵਾਈ ਕਰਾਰ ਦਿੱਤਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans