Menu

ਮੂਡੀਜ਼ ਨੇ ਵਧਾਈ ਭਾਰਤ ਦੀ ਰੇਟਿੰਗ, ਜੀ.ਐੱਸ.ਟੀ ਅਤੇ ਨੋਟਬੰਦੀ ਦੀ ਕੀਤੀ ਪ੍ਰਸੰਸਾ

ਵਾਸ਼ਿੰਗਟਨ– ਅਮਰੀਕਾ ਦੀ ਏਜੰਸੀ ਮੂਡੀਜ਼ ਨੇ ਭਾਰਤ ਦੀ ਕ੍ਰੈਡਿਟ ਰੇਟਿੰਗ ਵਿਚ 13 ਸਾਲ ਬਾਅਦ ਸੁਧਾਰ ਦਾ ਜ਼ਿਕਰ ਕੀਤਾ ਹੈ| ਇਸ ਕ੍ਰੈਡਿਟ ਦੇ ਪਿੱਛੇ ਆਰਥਿਕ ਅਤੇ ਉਦਯੋਗਿਕ ਤਰੱਕੀ ਨੂੰ ਦੱਸਿਆ ਗਿਆ ਹੈ| ਮੂਡੀਜ਼ ਦਾ ਕਹਿਣਾ ਹੈ ਕਿ ਭਾਰਤ ਵਿਚ ਲਗਾਤਾਰ ਤਰੱਕੀ ਹੋ ਰਹੀ ਹੈ|
ਇਸ ਤੋਂ ਇਲਾਵਾ ਮੂਡੀਜ਼ ਨੇ ਜੀ.ਐੱਸ.ਟੀ ਅਤੇ ਨੋਟਬੰਦੀ ਦੀ ਸ਼ਲਾਘਾ ਵੀ ਕੀਤੀ ਹੈ| ਮੂਡੀਜ਼ ਦੀ ਰੇਟਿੰਗ ਤੋਂ ਬਾਅਦ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ|

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ  ਦੀ ਅੰਤਰਿਮ ਜ਼ਮਾਨਤ  ‘ਤੇ ਸੁਪਰੀਮ ਕੋਰਟ   7 ਮਈ ਨੂੰ ਸੁਣਵਾਈ ਕਰੇਗੀ। ਚੋਣਾਂ…

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40095 posts
  • 0 comments
  • 0 fans