Menu

RBI ਗਵਰਨਰ ਸ਼ਕਤੀਕਾਂਤ ਦਾਸ ਦੀ ਵਿਗੜੀ ਸਿਹਤ ਹਸਪਤਾਲ ‘ਚ ਭਰਤੀ

26 ਨਵੰਬਰ 2024:ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਸਿਹਤ ਸਬੰਧੀ ਸਮੱਸਿਆ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਐਮਰਜੈਂਸੀ ਨਹੀਂ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਮਾਮੂਲੀ ਸਮੱਸਿਆ ਕਾਰਨ ਚੇਨੱਈ ਦੇ  ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਆਰਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਐਸਿਡਿਟੀ ਦੀ ਸ਼ਿਕਾਇਤ ਹੋਈ ਹੈ ਅਤੇ ਉਨ੍ਹਾਂ ਨੂੰ ਚੇਨੱਈ ਦੇ ਅਪੋਲੋ ਹਸਪਤਾਲ ’ਚ ਨਿਗਰਾਨੀ ਲਈ ਦਾਖ਼ਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਅਗਲੇ 2-3 ਘੰਟਿਆਂ ਵਿੱਚ ਉਸਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans