ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਲਈ ਆਪਣੇ 70 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ| ਗੁਜਰਾਤ ਵਿਚ 182 ਵਿਧਾਨ ਸਭਾ ਹਲਕੇ ਹਨ|
ਦੱਸਣਯੋਗ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ 9 ਦਸੰਬਰ ਤੋਂ ਹੋਣ ਜਾ ਰਹੀਆਂ ਹਨ ਅਤੇ 18 ਦਸੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|