ਚੰਡੀਗੜ੍ਹ, 7 ਦਸੰਬਰ: ਸੁਖਦੇਵ ਢੀਂਡਸਾ ਨੇ ਅਕਾਲੀ ਦਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦਾ ਜੋ ਵੀ ਨਵਾਂ ਪ੍ਰਧਾਨ ਹੋਵੇਗਾ ਉਸ ਨੂੰ ਸਵੀਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਵੀ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਵੀ ਉਨ੍ਹਾਂ ਨੂੰ ਪ੍ਰਧਾਨ ਵਜੋਂ ਸਵੀਕਾਰ ਕਰ ਲਿਆ ਜਾਵੇਗਾ। ਢੀਂਡਸਾ ਨੇ ਕਿਹਾ ਕਿ ਇਹ ਸਮਾਂ ਸਾਰੇ ਅਕਾਲੀ ਦਲਾਂ ਦੇ ਇਕੱਠੇ ਹੋਣ ਦਾ ਹੈ।