Menu

ਸੀਨੀਅਰ ਭਾਜਪਾ ਨੇਤਾ ਮਦਨ ਮੋਹਨ ਮਿੱਤਲ ਨੂੰ ਸਦਮਾ, ਪੋਤੀ ਦਾ ਦੇਹਾਂਤ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਮਦਨ ਮੋਹਨ ਮਿੱਤਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਹਨਾਂ ਦੀ ਪੋਤੀ ਆਦਿਤੀ ਮਿੱਤਲ ਦਾ ਅੱਜ ਦੁਪਹਿਰ 1 ਵਜੇ ਦੇਹਾਂਤ ਹੋ ਗਿਆ| ਦੱਸਣਯੋਗ ਹੈ ਕਿ ਦੀਵਾਲੀ ਵਾਲੀ ਰਾਤ ਮੋਮਬੱਤੀ ਨਾਲ ਆਦਿਤੀ ਦੀ ਡਰੈੱਸ ਨੂੰ ਅੱਗ ਲੱਗ ਗਈ ਸੀ, ਜਿਸ ਨਾਲ ਉਹ 60 ਪ੍ਰਤੀਸ਼ਤ ਝੁਲਸ ਗਈ ਸੀ| 22 ਸਾਲਾ ਆਦਿਤੀ ਦਾ ਪੀ.ਜੀ.ਆਈ ਵਿਖੇ ਇਲਾਜ ਚੱਲ ਰਿਹਾ ਸੀ, ਜਿਥੇ ਉਸ ਨੇ ਅੱਜ ਆਖਰੀ ਸਾਹ ਲਏ| ਆਦਿਤੀ ਦਾ ਅੰਤਿਮ ਸਸਕਾਰ ਕੱਲ੍ਹ ਚੰਡੀਗੜ੍ਹ ਵਿਚ ਹੋਵੇਗਾ|
ਮਦਨ ਮੋਹਨ ਮਿੱਤਲ ਦੇ ਵੱਡੇ ਬੇਟੇ ਵਿਵੇਕ ਮਿੱਤਲ ਦੀ ਬੇਟੀ ਆਦਿਤੀ ਚੰਡੀਗੜ੍ਹ ਵਿਚ ਐਲ.ਐਲ.ਬੀ ਦੀ ਪੜ੍ਹਾਈ ਕਰ ਰਹੀ ਸੀ|
ਇਸ ਦੌਰਾਨ ਅਦਿਤੀ ਦੀ ਮੌਤ ਦੀ ਖਬਰ ਸੁਣ ਕੇ ਗਹਿਰੇ ਦੁੱਖ ਵਿਚ ਡੁੱਬੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਕਾਫੀ ਗਿਣਤੀ ਵਿਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ|

 

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans