Menu

ਸੇਵਾ ਪੂਰੀ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਦੇਵ ਸਿੰਘ ਢੀਡਸਾ

ਅੰਮ੍ਰਿਤਸਰ, 17 ਦਸੰਬਰ  : ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨੂੰ ਪੂਰੀ ਕਰਨ ਤੋਂ ਬਾਅਦ ਸੁਖਦੇਵ ਸਿੰਘ ਢੀਡਸਾ ਦੀ ਅਰਦਾਸ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ | ਸੁਖਦੇਵ ਸਿੰਘ ਢੀਣਸਾ ਨੇ ਜਿਥੇ 10 ਦਿਨਾਂ ਦੀ ਲੱਗੀ ਤਨਖਾਹ ਸੇਵਾ ਨੂੰ ਮੁਕੰਮਲ ਕੀਤਾ l ਉੱਥੇ ਹੀ ਅਰਦਾਸ ਕਰਵਾਉਣ ਤੋਂ ਪਹਿਲੋਂ 11000 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਅਤੇ 11000 ਰੁਪਏ ਗੋਲਕ ਵਿੱਚ ਸੇਵਾ ਪਾਈ | ਇਸ ਤੋਂ ਇਲਾਵਾ 2015 ਵਿੱਚ ਦਿੱਤੇ ਇਸ਼ਤਿਹਾਰਾਂ ਦੇ ਪੈਸੇ 15 ਲੱਖ 78 ਹਜਾਰ 685 ਰੁਪਏ ਵੀ ਚੈੱਕ ਰਹੀ ਜਮ੍ਹਾਂ ਕਰਵਾਏ l ਇਹ ਚੈੱਕ ਦੀ ਵਸੂਲੀ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਮਿਲਖਾ ਸਿੰਘ ਨੇ ਪਾਈ ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans