Menu

ਇਥੋਪੀਆ ‘ਚ ਵਾਪਰਿਆ ਵੱਡਾ ਹਾਦਸਾ ,ਯਾਤਰੀਆਂ ਨਾਲ ਭਰਿਆ ਟਰੱਕ ਨਦੀ ‘ਚ ਡਿੱਗਿਆ

Ethiopia Accident : ਅਫ਼ਰੀਕੀ ਦੇਸ਼ ਇਥੋਪੀਆ ‘ਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਯਾਤਰੀਆਂ ਨਾਲ ਭਰਿਆ ਟਰੱਕ ਨਦੀ ਵਿਚ ਡਿੱਗ ਗਿਆ ਹੈ। ਇਸ ਹਾਦਸੇ ‘ਚ 60 ਲੋਕਾਂ ਦੀ ਜਾਨ ਚਲੀ ਗਈ ਹੈ। ਦੱਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ ਜ਼ਿਲ੍ਹੇ ‘ਚ ਵਾਪਰਿਆ। ਖੇਤਰੀ ਸੰਚਾਰ ਬਿਊਰੋ ਨੇ ਐਤਵਾਰ ਦੇਰ ਰਾਤ ਇਕ ਬਿਆਨ ਵਿਚ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਬੋਨਾ ਦੇ ਜਨਰਲ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਈਬੀਸੀ ਅਨੁਸਾਰ, ਸਾਰੇ ਲੋਕ ਇਸੂਜ਼ੂ ਟਰੱਕ ‘ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਇਚ ਦੌਰਾਨ ਰਸਤੇ ’ਚ ਟਰੱਕ ਅਚਾਨਕ ਟਰੱਕ ਨਦੀ ਵਿਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਸਰਕਾਰੀ ਵਿਭਾਗ ਰਾਹਤ ਅਤੇ ਬਚਾਅ ਕਾਰਜ ਵਿਚ ਲੱਗ ਗਏ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਦੂਜੇ ਪਾਸੇ ਨਦੀ ‘ਚ ਡਿੱਗੇ ਲੋਕਾਂ ਦੀ ਭਾਲ ਜਾਰੀ ਹੈ।

ਸਰਕਾਰੀ ਸਰਕਾਰੀ ਇਥੋਪੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਈਬੀਸੀ) ਮੁਤਾਬਕ ਸਾਰੇ ਲੋਕ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਤੁਹਾਨੂੰ ਦਸ ਦਈਏ ਕਿ ਇਥੋਪੀਆ ਵਿਚ ਗੰਭੀਰ ਸੜਕ ਹਾਦਸੇ ਆਮ ਹਨ। ਡਰਾਈਵਿੰਗ ਦੇ ਮਾੜੇ ਮਾਪਦੰਡ ਅਤੇ ਖ਼ਰਾਬ ਵਾਹਨ ਜਿਆਦਾਤਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ।

ਕਰੀਬ ਛੇ ਸਾਲ ਪਹਿਲਾਂ 2018 ਵਿਚ ਇਥੋਪੀਆ ਵਿਚ ਹੀ ਇਕ ਵੱਡਾ ਹਾਦਸਾ ਵਾਪਰਿਆ ਸੀ। ਜਿਸ ‘ਚ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗ ਗਈ ਸੀ, ਜਿਸ ‘ਚ 38 ਲੋਕਾਂ ਦੀ ਜਾਨ ਚਲੀ ਗਈ। ਇਹ ਹਾਦਸ਼ੇ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹਨ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans