Menu

ਅਮਰੀਕਾ ‘ਚ 24 ਘੰਟਿਆਂ ‘ਚ ਤੀਜਾ ਵੱਡਾ ਹਮਲਾ, ਹੁਣ ਨਿਊਯਾਰਕ ਦੇ ਕਲੱਬ ‘ਚ ਹੋਈ ਗੋਲੀਬਾਰੀ

ਅਮਰੀਕਾ, 2 ਜਨਵਰੀ : ਅਮਰੀਕਾ ਵਿੱਚ 24 ਘੰਟਿਆਂ ਵਿੱਚ ਤੀਜਾ ਵੱਡਾ ਹਮਲਾ ਹੋਇਆ ਹੈ। ਹੁਣ ਇੱਕ ਹਮਲਾਵਰ ਨੇ ਕੁਈਨਜ਼, ਨਿਊਯਾਰਕ ਵਿਚ ਇਕ ਨਾਈਟ ਕਲੱਬ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 11 ਲੋਕ ਜ਼ਖ਼ਮੀ ਹੋ ਗਏ। ਜਿਸ ਨਾਈਟ ਕਲੱਬ ਵਿਚ ਇਹ ਘਟਨਾ ਵਾਪਰੀ ਉਸ ਦਾ ਨਾਂ ਅਮਜੂਰਾ ਨਾਈਟ ਕਲੱਬ ਹੈ। ਗੋਲੀਬਾਰੀ ਬੀਤੀ ਰਾਤ ਕਰੀਬ 11.45 ਵਜੇ ਹੋਈ।

 

ਇਹ ਵੀ ਪੜੋ-   5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 

ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਅਮਰੀਕਾ ਵਿੱਚ ਇਹ ਤੀਜਾ ਅਤਿਵਾਦੀ ਹਮਲਾ ਹੈ। ਪਹਿਲਾ ਹਮਲਾ ਅਮਰੀਕਾ ਦੇ ਨਿਊ ਓਰਲੀਨਜ਼ ਵਿੱਚ ਹੋਇਆ, ਜਿੱਥੇ 15 ਲੋਕਾਂ ਦੀ ਮੌਤ ਹੋ ਗਈ। ਦੂਜਾ ਹਮਲਾ ਅਮਰੀਕਾ ਦੇ ਲਾਸ ਵੇਗਾਸ ਵਿੱਚ ਟਰੰਪ ਇੰਟਰਨੈਸ਼ਨਲ ਹੋਟਲ ਨੇੜੇ ਹੋਇਆ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਉਥੇ ਸੱਤ ਲੋਕ ਜ਼ਖ਼ਮੀ ਹੋ ਗਏ।

ਇਸ ਤੋਂ ਇਲਾਵਾ ਨਿਊ ਓਰਲੀਨਜ਼ ’ਚ ਕੈਨਾਲ ਐਂਡ ਬੋਰਬੋਨ ਸਟਰੀਟ ’ਤੇ ਨਵੇਂ ਸਾਲ ਦੇ ਪਹਿਲੇ ਕੁੱਝ ਘੰਟਿਆਂ ’ਚ ਇਕ ਕਾਰ ਨੇ ਭੀੜ ਨੂੰ ਦਰੜ ਦਿਤਾ, ਜਿਸ ’ਚ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸ਼ਹਿਰ ਦੀ ਐਮਰਜੈਂਸੀ ਤਿਆਰੀ ਏਜੰਸੀ ਨੋਲਾ ਰੈਡੀ ਨੇ ਦਿਤੀ ਸੀ। ਨਿਊ ਓਰਲੀਨਜ਼ ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਉਹ ‘ਵੱਡੇ ਪੱਧਰ ’ਤੇ ਮੌਤਾਂ’ ਦੀ ਸਥਿਤੀ ਨਾਲ ਨਜਿੱਠ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans