Menu

ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਫਾਜ਼ਿਲਕਾ, 3 ਜਨਵਰੀ- ਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ  ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ *ਤੇ ਰੱਖਣਾ ਚਾਹੀਦਾ ਹੈ ਤਾਂ ਜ਼ੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ *ਤੇ ਰੋਸ਼ਨੀ ਨਜਰ ਆਵੇ। ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।

ਐਸ.ਡੀ.ਐਮ. ਨੇ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵੀਜੀਬੀਲਟੀ ਘੱਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ—ਦੁਆਲੇ ਦੀ ਆਵਾਜ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜ਼ੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ *ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ ਅਤੇ ਵਹੀਕਲ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।
ਇਸੇ ਤਰਾਂ ਜੇਕਰ ਸੜਕ ਤੇ ਚਲਦੇ ਸਮੇਂ ਵਾਹਨ ਰੋਕਣਾਂ ਪਵੇ ਤਾਂ ਸੜਕ ਤੋਂ ਥੱਲੇ ਉਤਾਰ ਕੇ ਇਸ ਤਰਾਂ ਰੋਕਿਆ ਜਾਵੇ ਕਿ ਪਿੱਛੇ ਤੋਂ ਆ ਰਹੇ ਵਾਹਨ ਨਾਲ ਟੱਕਰ ਦੀ ਸੰਭਾਵਨਾ ਨਾ ਰਹੇ। ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰੱਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜਮੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਿਆਂ ਜਾ ਸਕੇ।

ਚੰਦੇਲ ’ਚ 10 ਅੱਤਵਾਦੀ ਢੇਰ, 7 ਅੱਤਵਾਦੀ…

ਮਨੀਪੁਰ : ਵੀਰਵਾਰ ਨੂੰ ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਅਸਾਮ ਰਾਈਫਲਜ਼ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਦਸ ਅੱਤਵਾਦੀ…

ਰੱਖਿਆ ਮੰਤਰੀ ਰਾਜਨਾਥ ਸਿੰਘ ਭੁਜ…

ਦਿੱਲੀ, 16 ਮਈ- ਰੱਖਿਆ ਮੰਤਰੀ ਰਾਜਨਾਥ ਸਿੰਘ…

ਸਾਊਦੀ ਅਰਬ ਨੇ ਦੇਸ਼ ‘ਚੋਂ…

16 ਮਈ 2025: ਪਿਛਲੇ ਸਾਲ ਜਨਵਰੀ ਤੋਂ…

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ…

ਨਵੀਂ ਦਿੱਲੀ, 16 ਮਈ- ਕੇਂਦਰੀ ਮੰਤਰੀ ਰਵਨੀਤ…

Listen Live

Subscription Radio Punjab Today

Subscription For Radio Punjab Today

ਅਮਰੀਕਾ ਵੱਲੋਂ ਗੈਰ-ਨਾਗਰਿਕਾਂ ਵਲੋਂ ਭੇਜੇ ਜਾਣ ਵਾਲੇ…

ਅਮਰੀਕਾ16 ਮਈ : ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਨਵੇਂ ਟੈਕਸ ਬਿੱਲ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਜੋ ਜਲਦੀ…

ਦਿੱਲੀ ਕੈਪੀਟਲਜ਼ ਨੂੰ ਝਟਕਾ, ਸਟਾਰਕ…

ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੇ ਇੰਡੀਅਨ…

ਸਾਊਦੀ ਅਰਬ ਨੇ ਦੇਸ਼ ‘ਚੋਂ…

16 ਮਈ 2025: ਪਿਛਲੇ ਸਾਲ ਜਨਵਰੀ ਤੋਂ…

ਬ੍ਰਿਟਿਸ਼ ਇੰਡੀਅਨ ਥਿੰਕ ਟੈਂਕ ਨੇ…

ਲੰਡਨ 16 ਮਈ 2025: ਬ੍ਰਿਟਿਸ਼ ਭਾਰਤੀ ਖੋਜ…

Our Facebook

Social Counter

  • 48060 posts
  • 0 comments
  • 0 fans