Menu

ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

ਫਾਜ਼ਿਲਕਾ,3 ਜਨਵਰੀ- ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣ । ਇਸੇ ਤਰਾਂ ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨੂੰ ਇਸ ਸਬੰਧੀ ਜਾਗਰੂਕਤਾ ਲਈ ਵਾਲ ਪੇਟਿੰਗ ਆਦਿ ਕਰਵਾਈਆਂ ਜਾਣ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ।

ਇਸ ਮੌਕੇ ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 440 ਸਕੂਲਾਂ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਕਰਵਾਏ ਗਏ ਹਨ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਪ੍ਰਿੰਸੀਪਲ ਸਤਿੰਦਰ ਬੱਤਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਪ੍ਰਤਿਨਿੱਧ ਵੀ ਹਾਜਰ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans