Menu

ਸੂਰ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 3 ਜਨਵਰੀ (ਕਰਨਪ੍ਰੀਤ ਸਿੰਘ ): ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸੂਰ-ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਸਬੰਧੀ ਪੰਜ ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ’ਚ ਵੱਖ-ਵੱਖ ਪਿੰਡਾਂ ਦੇ 41 ਕਿਸਾਨਾਂ ਨੇ ਭਾਗ ਲਿਆ ਜਿਨ੍ਹਾਂ ਨੂੰ ਸੂਰਾਂ ਦੀ ਮਹੱਤਤਾ ਤੇ ਲੋੜ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ, ਪ੍ਰੋਫੈਸਰ (ਐਨੀਮਲ ਸਾਇੰਸ) ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਸੂਰ-ਪਾਲਣ ਸਬੰਧੀ ਭਰਪੂਰ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48931 posts
  • 0 comments
  • 0 fans