Menu

ਚੀਨ ਤੋਂ ਬਾਅਦ ਹੁਣ ਭਾਰਤ ‘ਚ ਵੀ ਆਇਆ HMPV ਵਾਇਰਸ, ਦੋ ਮਾਮਲੇ ਆਏ ਸਾਹਮਣੇ

6 ਜਨਵਰੀ : ਚੀਨ ‘ਚ ਫੈਲੇ ਕੋਰੋਨਾ ਵਰਗੇ ਐਚਐਮਪੀਵੀ ਵਾਇਰਸ ਦਾ ਭਾਰਤ ‘ਚ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ ‘ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫ਼ੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ ਹੀ ਵਾਇਰਸ ਪਾਇਆ ਗਿਆ ਸੀ। ਦੋਵੇਂ ਬੱਚੇ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕਰਨਾਟਕ ਵਿੱਚ ਐਚਐਮਪੀਵੀ ਦੇ ਦੋ ਮਾਮਲੇ ਪਾਏ ਗਏ ਹਨ। ਦੋਵੇਂ ਬੱਚੇ ਰੁਟੀਨ ਚੈੱਕਅਪ ਲਈ ਹਸਪਤਾਲ ਪੁੱਜੇ ਸਨ।
ਜਾਂਚ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਕਰਨਾਟਕ ਦੇ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਨਮੂਨਿਆਂ ਦੀ ਜਾਂਚ ਕਿਸੇ ਨਿੱਜੀ ਹਸਪਤਾਲ ਵਿੱਚ ਕੀਤੀ ਗਈ ਸੀ, ਨਾ ਕਿ ਕਿਸੇ ਸਰਕਾਰੀ ਲੈਬ ਵਿੱਚ।

ਐਚਐਮਪੀਵੀ ਵਾਇਰਸ ਨਾਲ ਸੰਕਰਮਿਤ ਹੋਣ ‘ਤੇ, ਮਰੀਜ਼ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਨਜ਼ਰ ਆਉਂਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46650 posts
  • 0 comments
  • 0 fans