Menu

ਐੱਸ. ਬੀ. ਆਈ. ਆਰਸੈੱਟੀ ਵੱਲੋਂ “ਸੱਵਛਤਾ ਹੀ ਸੇਵਾ” ਮੁਹਿੰਮ ਅਧੀਨ ਕੀਤੇ ਗਈਆਂ ਗਤੀਵਿਧੀਆਂ

ਬਠਿੰਡਾ, 9 ਜਨਵਰੀ: ਐੱਸ ਬੀ ਆਈ  ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ(ਆਰਸੈੱਟੀ) ਵੱਲੋਂ ਪਿੰਡ ਬਾਲਿਆਂਵਾਲੀ ਅਤੇ ਪਿੰਡ ਬਾਜਕ ਵਿਖੇ ਚੱਲ ਰਹੇ ਸਿਖਲਾਈ ਪ੍ਰੋਗਰਾਮਾਂ ਵਿੱਚ “ਸੱਵਛਤਾ ਹੀ ਸੇਵਾ” ਮੁਹਿੰਮ ਅਧੀਨ ਰੈਲੀ ਕੱਢੀ ਗਈ। ਇਸ ਰੈਲੀ ਵਿੱਚ  ਵਿਵੇਕ ਕੁਮਾਰ, ਬੈਂਕ ਪ੍ਰੰਬਧਕ, ਐੱਸ. ਬੀ .ਆਈ. ਬ੍ਰਾਂਚ ਬਾਲਿਆਂਵਾਲੀ ਨੇ ਹਿੱਸਾ ਲਿਆ।

ਇਸ ਮੌਕੇ  ਵਿਵੇਕ ਕੁਮਾਰ ਵੱਲੋਂ ਸਿਖਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਲਈ ਕਿਹਾ ਗਿਆ ਅਤੇ ਉਨ੍ਹਾਂ ਵੱਲੋਂ ਸਿਖਿਆਰਥੀਆਂ ਨੂੰ ਬੈਂਕ ਨਾਲ ਜੁੜਣ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਰਜਾ ਸਕੀਮਾਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ।

ਇਸ ਸਬੰਧੀ ਪਿੰਡ ਬਾਜਕ ਵਿਖੇ ਰੈਲੀ ਕੱਢੀ ਗਈ, ਰੈਲੀ ਦੌਰਾਨ ਪਿੰਡ ਵਾਸੀਆਂ ਨੂੰ ਸਫਾਈ ਦੀ ਮੱਹਤਤਾ ਬਾਰੇ ਦੱਸਿਆ ਗਿਆ। ਇਸ ਮੌਕੇ ਪਿੰਡ ਬਾਜਕ ਦੇ ਪਾਰਕ ਵਿੱਚ ਸਿਖਿਆਰਥਣਾਂ ਵੱਲੋਂ ਛਾਂ-ਦਾਰ ਪੌਦੇ ਲਗਾਏੇ।

ਸੱਵਛਤਾ ਹੀ ਸੇਵਾ ਮੁਹਿੰਮ ਅਧੀਨ ਪਿੰਡ ਬਾਲਿਆਂਵਾਲੀ ਦੇ ਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਵਿੱਚ ਪੌਦੇ ਵੀ ਲਗਾਏ ਗਏੇ। ਇਸ ਮੌਕੇ  ਤਰਸੇਮ ਸਿੰਘ, ਪ੍ਰਿੰਸੀਪਲ ਵੱਲੋ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਆਪਣੇ ਆਸ—ਪਾਸ ਦੇ ਵਾਤਾਵਰਣ ਨੂੰ ਹਰਿਆ—ਭਰਿਆਂ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ ਅਜੈਬ ਸਿੰਘ,   ਪਰਵਿੰਦਰ ਕੌਰ, ਫੈਕਲਟੀ ਆਰਸੈੱਟੀ ਅਤੇ ਸਿਖਲਾਈ ਪ੍ਰੋਗਰਾਮ ਦੇ ਸਿਖਿਆਰਥੀ ਅਤੇ ਸਕੂਲ ਸਟਾਫ ਦੇ ਬਾਕੀ ਮੈਂਬਰ ਵੀ ਮੌਜੂਦ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans