Menu

ਫਾਜ਼ਿਲਕਾ ਵਿਧਾਇਕ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਈਸੀ ਆਈਸੀਆਈ ਫਾਊਂਡੇਸ਼ਨ ਦੇ ਸਹਿਯੋਗ ਨਾਲ ਵੰਡੇ ਗਏ ਖੇ

ਫਾਜ਼ਿਲਕਾ 9 ਜਨਵਰੀ 2025-ਆਈ ਸੀ ਆਈਸੀਆਈ ਫਾਊਂਡੇਸ਼ਨ ਦੇ ਸਹਿਯੋਗ ਨਾਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਦੇ ਪਿੰਡ ਮੁਹਾਰ ਖੀਵਾ, ਮੁਹਾਰ ਸੋਨਾ ਭਵਾਨੀ, ਮੌਜਮ, ਝੁੱਗੇ ਗੁਲਾਬ ਅਤੇ ਠਗਣੀ ਦੀਆਂ ਪੰਚਾਇਤਾਂ ਨੂੰ ਖੇਤੀਬਾੜੀ ਦੇ ਸੰਦ ਮੁਹਈਆ ਕਰਵਾਏ ਗਏ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਇਹਨਾਂ ਸੰਦਾਂ ਦੀ ਮਦਦ ਨਾਲ ਕਿਸਾਨ ਆਪਣੀਆਂ ਫਸਲਾਂ ਦੀ ਰਹਿਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਹੀ ਖੇਤਾਂ ਵਿੱਚ ਵਹਾ ਕੇ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਨ! ਉਹਨਾਂ ਕਿਹਾ ਕਿ ਇਹਨਾਂ ਸੰਦਾਂ ਦੀ ਮਦਦ ਨਾਲ ਜਿੱਥੇ ਅਗਲੀ ਫਸਲ ਦੀ ਬਿਜਾਈ ਤੇ ਉਹਨਾਂ ਦਾ ਖਰਚਾ ਘਟੇਗਾ ਉਥੇ ਹੀ ਅਗਲੀ ਫਸਲ ਦਾ ਝਾੜ ਵੀ ਵਧੇਗਾ ਤੇ ਪ੍ਰਦੂਸ਼ਣ ਵੀ ਪੈਦਾ ਨਹੀਂ ਹੋਵੇਗਾ।

ਉਨਾਂ ਆਈਸੀ ਆਈਸੀਆਈ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਇਨਾਂ ਆਧੁਨਿਕ ਖੇਤੀਬਾੜੀ ਦੇ ਸੰਦਾਂ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੀ ਰਹਿੰਦ ਖੂਹਦ ਨੂੰ ਜਮੀਨ ਵਿੱਚ ਵਹਾਉਣ ਵਿੱਚ ਮਦਦ ਮਿਲੇਗੀ! ਉਹਨਾਂ ਕਿਹਾ ਕਿ ਹੋਰਨਾ ਫਾਊਂਡੇਸ਼ਨਾਂ ਨੂੰ ਵੀ  ਇਸ ਫਾਊਂਡੇਸ਼ਨ ਤੋਂ ਸੇਧ ਲੈ ਕੇ ਇਹੋ ਜਿਹੇ ਵਾਤਾਵਰਨ ਸੁਧਾਰ ਦੇ ਕੰਮਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ।  ਆਈਸੀ ਆਈਸੀਆਈ ਫਾਊਂਡੇਸ਼ਨ ਤੋਂ ਡਿਵੈਲਪਮੈਂਟ ਅਫਸਰ ਚਮਕੌਰ ਸਿੰਘ ਸਮੇਤ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਪਿੰਡ ਵਾਸੀ ਹਾਜ਼ਰ ਸਨ!

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans