Menu

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ ਹਮਲਾ, 16 ਦੀ ਮੌਤ

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ ਮਾਰੇ ਗਏ। ਸੂਤਰਾਂ ਅਨੁਸਾਰ, ਇਕ ਪਾਇਲਟ ਨੇ ਗ਼ਲਤੀ ਨਾਲ ਸਥਾਨਕ ਲੋਕਾਂ ਦੀ ਰਖਿਆ ਫ਼ੋਰਸ ਨੂੰ ਇਕ ਅਪਰਾਧੀ ਗਰੋਹ ਸਮਝ ਲਿਆ।

ਨਾਈਜੀਰੀਆਈ ਫ਼ੌਜ ਲੰਬੇ ਸਮੇਂ ਤੋਂ ਇਸ ਖੇਤਰ ਵਿਚ ਅਪਰਾਧਕ ਗਰੋਹਾਂ ਨਾਲ ਲੜ ਰਹੀ ਹੈ। ਉਨ੍ਹਾਂ ਨੂੰ ਸਥਾਨਕ ਤੌਰ ‘ਤੇ ਡਾਕੂ ਕਿਹਾ ਜਾਂਦਾ ਹੈ। ਇਹ ਲੜਾਕੇ ਪਿੰਡਾਂ ‘ਤੇ ਹਮਲਾ ਕਰਦੇ ਹਨ, ਫਿਰੌਤੀ ਲਈ ਲੋਕਾਂ ਨੂੰ ਅਗ਼ਵਾ ਕਰਦੇ ਹਨ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਗਾ ਦਿੰਦੇ ਹਨ। ਇਸ ਕਰ ਕੇ, ਇੱਥੇ ਰਹਿਣ ਵਾਲੇ ਆਮ ਲੋਕ ਵੀ ਸਵੈ-ਰਖਿਆ ਵਿਚ ਬੰਦੂਕਾਂ ਅਪਣੇ ਕੋਲ ਰਖਦੇ ਹਨ ਅਤੇ ਲੋੜ ਪੈਣ ’ਤੇ ਅਪਰਾਧੀਆਂ ਨੂੰ ਇਲਾਕਿਆਂ ਵਿਚੋਂ ਭਜਾ ਦਿੰਦੇ ਹਨ।

ਸ਼ਨਿਚਰਵਾਰ ਨੂੰ ਵੀ, ਡਾਕੂਆਂ ਨੇ ਜ਼ਮਫਾਰਾ ਦੇ ਡਾਂਗਬੇ ਪਿੰਡ ‘ਤੇ ਹਮਲਾ ਕੀਤਾ ਅਤੇ ਕਈ ਜਾਨਵਰਾਂ ਨੂੰ ਲੁੱਟ ਲਿਆ। ਇਸ ਤੋਂ ਬਾਅਦ, ਪਿੰਡ ਵਾਸੀਆਂ ਨੇ ਉਨ੍ਹਾਂ ‘ਤੇ ਬੰਦੂਕਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਕੱਢ ਦਿਤਾ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਤੁੰਗਰ ਕਾਰਾ ਪਿੰਡ ਨੇੜੇ ਲੜਾਕੂ ਜਹਾਜ਼ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿਤੀ।

ਐਮਨੈਸਟੀ ਇੰਟਰਨੈਸ਼ਨਲ ਨੇ ਮਰਨ ਵਾਲਿਆਂ ਦੀ ਗਿਣਤੀ 20 ਦੱਸੀ ਹੈ। ਨਾਈਜੀਰੀਆਈ ਅਧਿਕਾਰੀਆਂ ਨੂੰ ਹਵਾਈ ਹਮਲੇ ਦੀ ਤੁਰਤ ਅਤੇ ਨਿਰਪੱਖ ਜਾਂਚ ਕਰਨ ਲਈ ਕਿਹਾ ਗਿਆ ਹੈ। ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ 2023 ਵਿੱਚ, ਨਾਈਜੀਰੀਆਈ ਫ਼ੌਜ ਨੇ ਉੱਤਰ-ਪੱਛਮੀ ਕਡੂਨਾ ਰਾਜ ਵਿਚ ਇਕ ਧਾਰਮਕ ਇਕੱਠ ‘ਤੇ ਗ਼ਲਤੀ ਨਾਲ ਗੋਲੀਬਾਰੀ ਕਰ ਦਿਤੀ ਸੀ, ਜਿਸ ਵਿੱਚ 85 ਲੋਕ ਮਾਰੇ ਗਏ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans