Menu

ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 23 ਜਨਵਰੀ 2025 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ, ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans