Menu

ਸ੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਹੋਇਆ ਐਲਾਨ

ਮੁੰਬਈ – ਸ੍ਰੀਲੰਕਾ ਖਿਲਾਫ ਤਿੰਨ ਵਨਡੇ ਮੈਚਾਂ ਦੀ ਲੜੀ ਲਈ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ| ਟੀਮ ਇਸ ਪ੍ਰਕਾਰ ਹੈ| ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਸ਼੍ਰੀਅਸ, ਮਨੀਸ਼ ਪਾਂਡੇ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਮਹਿੰਦਰ ਸਿੰਘ ਧੋਨੀ, ਹਾਰਦਿਕ ਪਾਂਡਿਆ, ਅਕਸਰ ਪਟੇਲ, ਕੁਲਦੀਪ ਜਾਧਵ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ ਅਤੇ ਸਿਧਾਰਥ ਕੌਲ ਸ਼ਾਮਿਲ ਹਨ| ਇਸ ਲੜੀ ਲਈ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ|

 

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

Listen Live

Subscription Radio Punjab Today

Our Facebook

Social Counter

  • 19363 posts
  • 1 comments
  • 0 fans

Log In